ਕਿਸਾਨੀ ਲਈ ਆਓ....ਡੀਜ਼ਲ ਮੁਫ਼ਤ ਪਵਾਓ

Continues below advertisement
ਨਿੱਜੀ ਕੰਪਨੀ ਦੇ ਪੈਟਰੋਲ ਪੰਪ ਮਾਲਕ ਨੇ ਦਿੱਲੀ ਚੱਲ ਰਹੇ ਕਿਸਾਨ ਅੰਦੋਲਨ ਨੂੰ ਦੇਖਦਿਆਂ ਕਿਸਾਨਾਂ ਨੂੰ ਫਰੀ ਤੇਲ ਪਾਉਣ ਦਾ ਐਲਾਨ ਕੀਤਾ ਹੈ। ਦਿੱਲੀ ਜਾ ਰਹੇ ਕਿਸਾਨਾਂ ਤੇ ਆਮ ਲੋਕਾਂ ਨੇ ਪੰਪ ਮਾਲਕ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।
Continues below advertisement

JOIN US ON

Telegram