Diljit Dosanjh | Punjab 95 | ਦਿਲਜੀਤ ਦੀ ਫਿਲਮ ਪੰਜਾਬ 95 ਤੇ ਲੱਗਿਆ ਬੈਨ, ਨਹੀਂ ਹੋਵੇਗੀ ਰੀਲੀਜ

Diljit Dosanjh | Punjab 95 | ਦਿਲਜੀਤ ਦੀ ਫਿਲਮ ਪੰਜਾਬ 95 ਤੇ ਲੱਗਿਆ ਬੈਨ, ਨਹੀਂ ਹੋਵੇਗੀ ਰੀਲੀਜ

ਪੰਜਾਬੀ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਰਿਲੀਜ਼ ਨਹੀਂ ਹੋਵੇਗੀ। ਦਿਲਜੀਤ ਨੇ ਖੁਦ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਜੋ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਸਨ। ਇਸਦੀ ਰਿਲੀਜ਼ ਨੂੰ ਲੈ ਕੇ ਭਾਰਤ ਵਿੱਚ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ।

ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਸਾਂਝਾ ਕੀਤਾ - ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਫਿਲਮ 'ਪੰਜਾਬ 95' 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ, ਕੁਝ ਹਾਲਾਤਾਂ ਦੇ ਕਾਰਨ ਜੋ ਸਾਡੇ ਕੰਟਰੋਲ ਤੋਂ ਬਾਹਰ ਹਨ।

JOIN US ON

Telegram
Sponsored Links by Taboola