ਪੜਚੋਲ ਕਰੋ

Dinesh Singh Babbu : ਜਾਣੋ ਕੌਣ ਹੈ ਦਿਨੇਸ਼ ਸਿੰਘ ਬੱਬੂ? ਜਿਸ ਨੇ ਕੱਟਿਆ ਸੰਨੀ ਦਿਓਲ ਦਾ ਪੱਤਾ

Dinesh Singh Babbu : ਜਾਣੋ ਕੌਣ ਹੈ ਦਿਨੇਸ਼ ਸਿੰਘ ਬੱਬੂ? ਜਿਸ ਨੇ ਕੱਟਿਆ ਸੰਨੀ ਦਿਓਲ ਦਾ ਪੱਤਾ 

#BJPCandidate #Profile #Dineshsinghbabbu #Gurdaspur #Bjp #Punjabpolitics #abplive

ਭਾਜਪਾ ਵੱਲੋਂ 30 ਮਾਰਚ ਨੂੰ ਪੰਜਾਬ ਤੋਂ ਆਪਣੇ 6 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ 
ਇਨ੍ਹਾਂ 6 ਵਿੱਚੋਂ ਮਹਿਜ਼ ਇੱਕ ਲੀਡਰ ਹੀ ਭਾਜਪਾ ਦਾ ਟਕਸਾਲੀ ਲੀਡਰ ਕਿਹਾ ਜਾ ਸਕਦਾ ਹੈ ਬਾਕੀ ਤਾਂ 'ਆਇਆ ਰਾਮ ਗਿਆ ਰਾਮ' ਦੀ ਤਿਕੜਮ ਖੇਡ ਕੇ ਬਣੇ ਭਗਵੇ ਰੰਗ ਵਿੱਚ ਰੰਗੇ ਗਏ ਹਨ।
ਗੱਲ ਕਰ ਰਹੇ ਹਾਂ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੀ 
ਜਿਨ੍ਹਾਂ ਨੂੰ ਭਾਜਪਾ ਨੇ ਹਲਕਾ ਗੁਰਦਾਸਪੁਰ 'ਚ ਸੰਨੀ ਦਿਓਲ ਦੀ ਜਗ੍ਹਾ ਚੋਣ ਮੈਦਾਨ ਚ ਉਤਾਰਿਆ ਹੈ 
ਇਸ ਵਾਰ ਭਾਜਪਾ ਨੇ ਜ਼ਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਨੂੰ ਟਿਕਟ ਦੇ ਕੇ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ। ਆਓ ਤੋਹਾਨੂ ਦੱਸਦੇ ਹਾਂ ਆਖ਼ਰ ਕੌਣ ਹੈ ਦਿਨੇਸ਼ ਸਿੰਘ ਬੱਬੂ,ਜਿਸ 'ਤੇ ਭਾਜਪਾ ਨੇ ਦਾਅ ਖੇਡਿਆ ਹੈ 

ਦਿਨੇਸ਼ ਸਿੰਘ ਬੱਬੂ 
ਉਮਰ-62 ਸਾਲ
ਪਿੰਡ ਭੰਗੋਲ (ਪਠਾਨਕੋਟ)
ਸਿੱਖਿਆ - ਅੰਡਰ ਗ੍ਰੈਜੂਏਟ
ਰਾਜਨੀਤੀ ਤਜ਼ਰਬੇ ਦੀ ਜੇਕਰ ਗੱਲ ਕਰੀਏ ਤਾਂ 
ਬੱਬੂ ਸੁਜਾਨਪੁਰ ਤੋਂ ਤਿੰਨ ਵਾਰ ਵਿਧਾਇਕ ਅਤੇ 2012 ਵਿੱਚ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ। 
ਦਿਨੇਸ਼ ਸਿੰਘ ਨੇ 1995 ਵਿੱਚ ਭਾਜਪਾ ਦੀ ਤਰਫੋਂ ਇੱਕ ਵਰਕਰ ਵਜੋਂ ਰਾਜਨੀਤੀ ਦੀ ਸ਼ੁਰੂਆਤ ਕੀਤੀ ਸੀ। 
ਭਾਜਪਾ ਨੇ ਉਨ੍ਹਾਂ ਨੂੰ 2007 ਵਿੱਚ ਪਹਿਲੀ ਵਾਰ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਸੀ। 
ਬੱਬੂ 2007, 2012 ਅਤੇ 2017 ਵਿੱਚ ਲਗਾਤਾਰ ਤਿੰਨ ਵਾਰ ਸੁਜਾਨਪੁਰ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। 
ਲੇਕਿਨ 2022 ਵਿੱਚ ਬੱਬੂ ਸੁਜਾਨਪੁਰ ਤੋਂ ਕਾਂਗਰਸ ਉਮੀਦਵਾਰ ਨਰੇਸ਼ ਪੁਰੀ ਤੋਂ ਚੋਣ ਹਾਰ ਗਏ ਸਨ।

ਗੁਰਦਾਸਪੁਰ ਸੰਸਦੀ ਹਲਕੇ ਵਿੱਚ ਲਗਪਗ 13 ਲੱਖ ਵੋਟਰ ਹਨ, ਜਿਨ੍ਹਾਂ ਵਿੱਚੋਂ ਤਿੰਨ ਲੱਖ ਤੋਂ ਵੱਧ ਵੋਟਰ ਰਾਜਪੂਤ ਭਾਈਚਾਰੇ ਦੇ ਹਨ |
ਦਿਨੇਸ਼ ਸਿੰਘ ਬੱਬੂ ਵੀ ਰਾਜਪੂਤ ਭਾਈਚਾਰੇ ਤੋਂ ਆਉਂਦੇ ਹਨ। 
ਅਜਿਹੇ ਚ ਬੱਬੂ ਨੂੰ ਭਾਈਚਾਰੇ ਦੇ ਵੋਟਰਾਂ ਦਾ ਸਮਰਥਨ ਮਿਲ ਸਕਦਾ ਹੈ।

ਦੱਸ ਦਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ ਹੌਟ ਸੀਟਾਂ 'ਚੋਂ ਇੱਕ ਮੰਨੀ ਜਾਂਦੀ ਹੈ ਅਤੇ ਇਸ ਸੀਟ 'ਤੇ ਭਾਜਪਾ ਕਾਫੀ ਮਜ਼ਬੂਤ ​​ਰਹੀ ਹੈ। 
ਇਸ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੋਰ ਪਾਰਟੀਆਂ ਦੇ ਆਗੂਆਂ ਨੂੰ ਵੱਡੀ ਲੀਡ ਨਾਲ ਹਰਾਉਂਦੇ ਰਹੇ ਹਨ। 
ਭਾਜਪਾ ਫਿਲਮੀ ਸਿਤਾਰਿਆਂ ਦੇ ਦਮ 'ਤੇ ਇਕਤਰਫਾ ਚੋਣਾਂ ਜਿੱਤਦੀ ਰਹੀ ਹੈ।
ਇਸ ਵਾਰ ਵੀ ਚਾਰ ਵੱਡੀਆਂ ਪਾਰਟੀਆਂ ਕਾਂਗਰਸ, ਆਪ, ਅਕਾਲੀ ਦਲ ਅਤੇ ਭਾਜਪਾ ਵਿਚਕਾਰ ਕਰੀਬੀ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ।
ਦਹਾਕਿਆਂ ਬਾਅਦ ਭਾਜਪਾ ਨੇ ਗੁਰਦਾਸਪੁਰ ਵਿਚ ਇਸ ਵਾਰ ਕਿਸੇ ਸਥਾਨਕ ਨੇਤਾ 'ਤੇ ਜੂਆ ਖੇਡਿਆ ਹੈ। 
ਇਸ ਦਾ ਕਾਰਨ ਇਹ ਵੀ ਹੈ ਕਿ ਸੰਸਦ ਮੈਂਬਰ ਸੰਨੀ ਦਿਓਲ ਨੇ ਪੰਜ ਸਾਲ ਇਸ ਖੇਤਰ ਤੋਂ ਦੂਰੀ ਬਣਾਈ ਰੱਖੀ। 
ਜਿਸ ਕਾਰਨ ਲੋਕਾਂ ਦਾ ਬਾਹਰੀ ਨੇਤਾ ਤੋਂ ਵਿਸ਼ਵਾਸ ਉੱਠ ਗਿਆ ਹੈ।
ਹੁਣ ਵੇਖਣਾ ਹੋਵੇਗਾ ਕਿ ਭਾਜਪਾ ਦੇ ਟਕਸਾਲੀ ਨੇਤਾ ਬੱਬੂ ਗੁਰਦਸਪੂਰ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਪਾ ਪਾਉਂਦੇ ਹਨ ਜਾਂ ਨਹੀਂ !!!!!!

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget