ਪੜਚੋਲ ਕਰੋ
ਰੌਕੇਟ ਹਮਲੇ 'ਚ ਦਿਵਿਆਸ਼ੂ ਗ੍ਰਿਫਤਾਰ ਦੀਪਕ 'ਤੇ ਚੜਤ ਹਾਲੇ ਵੀ ਫਰਾਰ
Mohali Grenade attack : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੁਹਾਲੀ (Mohali) ਸਥਿਤ ਪੰਜਾਬ ਇੰਟੈਲੀਜੈਂਸ ਦੇ ਹੈੱਡਕੁਆਰਟਰ (Intelligence Wing Headquarters) 'ਤੇ ਆਰਪੀਜੀ ਹਮਲੇ ਦੇ ਮੁੱਖ ਮੁਲਜ਼ਮ ਸਮੇਤ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਦੇ ਸਬੰਧ ਵਿੱਚ ਮੁੱਖ ਮੁਲਜ਼ਮਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿੱਖਿਆ
ਚੰਡੀਗੜ੍ਹ
ਟ੍ਰੈਂਡਿੰਗ ਟੌਪਿਕ

Advertisement