ਪੜਚੋਲ ਕਰੋ

Amritsar Crime | ਸਵੇਰੇ ਦੇਰੀ ਨਾਲ ਉੱਠਦੀ ਸੀ ਗਰਭਵਤੀ ਨੂੰਹ, ਕਲਯੁਗੀ ਸਹੁਰੇ ਨੇ ਅੱਖਾਂ ਸਾਹਮਣੇ ਪਿਓ ਤੇ ਭਰਾ ਨੂੰ ਮਾਰੀਆਂ ਗੋਲੀਆਂ

#Punjab #Crime #Murder #amritsar
ਵੇਖੋ ਕਿੰਝ ਉਜੜ ਗਿਆ ਹੱਸਦਾ ਖੇਡਦਾ ਪਰਿਵਾਰ
ਅੰਮ੍ਰਿਤਸਰ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ
ਮਹਿਜ਼ 6 ਕੁ ਮਹੀਨੇ ਪਹਿਲਾਂ ਹੋਇਆ ਸੀ ਲੜਕੀ ਦਾ ਵਿਆਹ

ਅੰਮ੍ਰਿਤਸਰ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਤੇਜ ਨਗਰ ਵਿੱਚ ਇਕ ਪਰਿਵਾਰ ਦੇ 2 ਜੀਆਂ ਦਾ ਕਤਲ ਹੋਇਆ ਹੈ |
ਇਹ ਕਤਲ ਕਿਸੇ ਹੋਰ ਨੇ ਨਹੀਂ ਬਲਕਿ ਕੁੜਮ ਨੇ ਆਪਣੇ ਕੁੜਮ ਤੇ ਉਸਦੇ ਪੁੱਤਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ |
ਮਹਿਜ਼ 6 ਕੁ ਮਹੀਨੇ ਪਹਿਲਾਂ ਜਿਸ ਬਾਪ ਨੇ ਆਪਣੀ ਧੀ ਨੂੰ ਵਿਆਹ ਕੇ ਤੋਰਿਆ | ਉਸੇ ਧੀ ਦੇ ਸਹੁਰੇ ਪਰਿਵਾਰ ਨੇ ਆਪਣੀ ਨੂੰਹ ਦੇ ਪਿਓ ਤੇ ਭਰਾ ਦੀ ਜਾਨ ਲੈ ਲਈ
ਕਿਹਾ ਜਾ ਰਿਹਾ ਹੈ ਕਿ ਲੜਕੀ ਦਾ ਸਹੁਰਾ ਪਰਿਵਾਰ ਉਸਦੇ ਦੇਰ ਨਾਲ ਉੱਠਣ ਨੂੰ ਲੈ ਕੇ ਨਾਰਾਜ਼ ਸੀ
ਤੇ ਇਹ ਨਾਰਾਜ਼ਗੀ ਵੇਖਦੇ ਹੀ ਵੇਖਦੇ ਪਹਿਲਾਂ ਝਗੜੇ ਚ ਬਦਲੀ ਤੇ ਫਿਰ ਖੂਨੀ ਰੂਪ ਲੈ ਗਈ
ਲੜਕੀ ਦੇ ਸਹੁਰੇ ਨੇ ਆਪਣੇ ਕੁੜਮ ਤੇ ਉਸ ਦੇ ਨਾਬਾਲਗ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਦੋਵੇਂ ਮ੍ਰਿਤਕਾਂ ਦੀ ਪਛਾਣ ਦਲਜੀਤ ਸਿੰਘ (55) ਤੇ ਗੁਰਪ੍ਰੀਤ ਸਿੰਘ (17) ਵਾਸੀ ਤੇਜ ਨਗਰ ਚੌਕ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਪੁਲਿਸ ਨੇ ਮੁਲਜ਼ਮ ਕੁੜਮ ਹਰਜੀਤ ਸਿੰਘ ਵਾਸੀ ਤੇਜ ਨਗਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਕੋਲੋਂ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ 

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget