ਪੜਚੋਲ ਕਰੋ

Dr. Lakhvir Singh retirement | ਕਿਸ ਸਿਆਸੀ ਪਾਰਟੀ ਦਾ ਪੱਲਾ ਫੜਨਗੇ ਸਿਹਤ ਵਿਭਾਗ ਦੇ ਧਾਕੜ ਅਫਸਰ ਡਾ. ਲਖਵੀਰ ਸਿੰਘ?

#Hoshiarpur #Lakhvirsing #Healthdepartment #abplive

ਇਹ ਨੇ ਸਿਹਤ ਵਿਭਾਗ ਦੇ ਧਾਕੜ ਅਫਸਰ ਡਾ ਲਖਵੀਰ ਸਿੰਘ
ਜਿਨ੍ਹਾਂ ਨੇ ਸਾਡੇ ਸਭ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨਾਲ ਕਦੇ ਸਮਝੌਤਾ ਨਹੀਂ ਕੀਤਾ |
ਸਾਹਬ ਹਰ ਦਿਨ ਹੁਸ਼ਿਆਰਪੁਰ ਦੇ ਅਲਗ ਅਲੱਗ ਇਲਾਕਿਆਂ ਚ ਰੇਡ ਕਰਦੇ ਤੇ ਖਾਣੇ ਦੇ ਰੂਪ ਚ ਜ਼ਹਿਰ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਕਰਦੇ ਨਜ਼ਰੀਂ ਪੈ ਹੀ ਜਾਂਦੇ ਸਨ |
ਕਰੀਬ 30 ਸਾਲਾ ਤੱਕ ਸ਼ਲਾਗਾਯੋਗ ਡਿਊਟੀ ਕਰਨ ਤੋਂ ਬਾਅਦ ਸਾਹਿਬ ਬਹਾਦੁਰ ਡਾ ਲਖਵੀਰ ਸਿੰਘ ਮਹਿਕਮੇ ਤੋਂ ਰਿਟਾਇਰ ਹੋ ਗਏ ਹਨ |
ਉਨ੍ਹਾਂ ਸਵੈ ਇਛਾ ਦੇ ਨਾਲ ਸਮੇਂ ਤੋਂ ਪਹਿਲਾਂ ਰਿਟਾਰਮੈਟ ਲੈ ਲਈ ਹੈ |
ਇਸ ਮੌਕੇ ਮਹਿਕਮੇ ਦੇ ਸਾਥੀ ਕਰਮਚਾਰੀਆਂ ਨੇ ਡਾ ਲਖਵੀਰ ਸਿੰਘ ਨੂੰ ਨਿੱਗੀ ਵਿਦਾਇਗੀ ਦਿੱਤੀ ਤੇ ਫੇਅਰਵੈਲ ਪਾਰਟੀ ਆਯੋਜਿਤ ਕੀਤੀ |
ਇਸ ਦੌਰਾਨ ਹਰ ਕੋਈ ਡਾ ਲਖਵੀਰ ਸਿੰਘ ਦੀ ਮੁੰਤ ਇਮਾਨਦਾਰੀ ਤੇ ਕਾਰਜ਼ਸ਼ੈੱਲੀ ਦੀਆਂ ਤਾਰੀਫ਼ਾਂ ਕਰਦਾ ਨਜ਼ਰ ਆਇਆ |
ਡਾ ਲਖਵੀਰ ਸਿੰਘ ਨੇ ਵੀ ਆਪਣੇ ਸਾਥੀਆ ਵੱਲੋ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕੀਤਾ  ।
ਡਾ ਲਖਵੀਰ ਸਿੰਘ ਵਲੋਂ ਸਮੇਂ ਤੋਂ ਪਹਿਲਾਂ ਲਈ ਗਈ ਰਿਟਾਇਰਮੈਂਟ ਤੇ ਬਿਆਨਾਂ ਤੋਂ ਇੰਝ ਜਾਪਦਾ ਹੈ ਕਿ ਉਹ ਆਉਣ ਵਾਲੇ ਸਮੇਂ ਚ ਸਿਆਸੀ ਗਲਿਆਰਿਆਂ ਚ ਸੇਵਾ ਨਿਭਾਉਂਦੇ ਨਜ਼ਰ ਆਉਣਗੇ |ਪਰ ਇਹ ਸਮੇਂ ਦੇ ਗਰਭ ਚ ਛੁਪੀ ਹੋਈ ਗੱਲ ਹੈ | ਫਿਲਹਾਲ ਡਾ ਲਖਵੀਰ ਸਿੰਘ ਦੀ ਰਿਟਾਇਰਮੈਂਟ ਤੋਂ ਬਾਅਦ ਮਹਿਕਮੇ ਨੂੰ ਉਨ੍ਹਾਂ ਦੀ ਕਮੀ ਜ਼ਰੂਰ ਖਲ ਸਕਦੀ ਹੈ |
Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
Advertisement
ABP Premium
Advertisement

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget