ਪੜਚੋਲ ਕਰੋ
ਕਿਉਂ Corona Vaccine ਦੀ ਕਮੀ ਨਾਲ ਜੂਝ ਰਿਹੈ Punjab?
ਪੰਜਾਬ ਚ ਲਗਾਤਾਰ ਕੋਰੋਨਾ ਦੇ ਮਾਮਲਿਆਂ ਚ ਇਜ਼ਾਫ਼ਾ ਹੋ ਰਿਹਾ ਹੈ, ਜਿਸ ਤੋਂ ਬਾਅਦ ਟੀਕਾਕਰਨ ਦੀ ਪ੍ਰਕਿਰਿਆ ਵੀ ਤੇਜ਼ ਕੀਤੀ ਗਈ ਹੈ, ਪਰ ਇਨ੍ਹੀਂ ਦਿਨੀਂ ਪੰਜਾਬ ਕੋਰੋਨਾ ਵੈਕਸੀਨ ਦੀ ਕਮੀ ਨਾਲ ਜੂਝ ਰਿਹਾ ਹੈ। ਇਨ੍ਹਾਂ ਹਾਲਾਤਾਂ ਤੇ ਏਬੀਪੀ ਸਾਂਝਾ ਨੇ ਡਾ. ਸੁਖਪਾਲ ਸਿੰਘ ਨਾਲ ਗੱਲਬਾਤ ਕੀਤੀ।
ਹੋਰ ਵੇਖੋ























