Fazilka Border | ਅਸਲਾ ਲੈ ਕੇ ਪਾਕਿਸਤਾਨ ਤੋਂ ਭਾਰਤ ਆਇਆ ਡਰੋਨ, ਪੁਲਿਸ ਨੇ ਕੀਤਾ ਢੇਰ | Drone Recovered

Fazilka Border | ਅਸਲਾ ਲੈ ਕੇ ਪਾਕਿਸਤਾਨ ਤੋਂ ਭਾਰਤ ਆਇਆ ਡਰੋਨ, ਪੁਲਿਸ ਨੇ ਕੀਤਾ ਢੇਰ | Drone Recovered
ਫ਼ਾਜ਼ਿਲਕਾ ਸਰਹੱਦ 'ਤੇ ਮਿਲਿਆ ਡਰੋਨ
ਭਾਰਤ-ਪਾਕਿ ਸਰਹੱਦ 'ਤੇ ਡਰੋਨ ਜ਼ਰੀਏ ਹਥਿਆਰਾਂ ਦੀ ਤਸਕਰੀ
ਨਾਪਾਕ ਕੋਸ਼ਿਸ਼ ਨਾਕਾਮ
ਡਰੋਨ,ਪਿਸਟਲ ਤੇ ਮੈਗਜ਼ੀਨ ਬਰਾਮਦ
ਫਾਜ਼ਿਲਕਾ ਸਰਹੱਦ 'ਤੇ ਗੋਲੀਬਾਰੀ ਦੀ ਖਬਰ ਮਿਲੀ ਹੈ, ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਭਾਰਤ-ਪਾਕਿ ਸਰਹੱਦ 'ਤੇ ਬਾਓਪੀ ਮੁਹਾਰਸੋਨਾ ਨੇੜੇ ਪਾਕਿਸਤਾਨ ਤੋਂ ਇਕ ਡਰੋਨ ਨੇ ਭਾਰਤੀ ਖੇਤਰ 'ਚ ਘੁਸਪੈਠ ਕੀਤੀ
ਪਰ ਚੌਕਸ ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਤੇ ਫ਼ਾਇਰਿੰਗ ਕਰ ਉਸਨੂੰ ਡਿਗਾ ਲਿਆ |ਇਲਾਕੇ ਦੀ ਤਲਾਸ਼ੀ ਦੌਰਾਨ ਉਕਤ ਡਰੋਨ, ਤਿੰਨ ਪਿਸਤੌਲ ਅਤੇ 7 ਮੈਗਜ਼ੀਨ ਬਰਾਮਦ ਹੋਏ ਹਨ | ਜਿਸ ਤੋਂ ਸਾਬਤ ਹੁੰਦਾ ਹੈ ਕਿ ਪਾਕਿ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ |
ਜਿਸ ਵਲੋਂ ਸਰਹੱਦ 'ਤੇ ਡਰੋਨ ਜ਼ਰੀਏ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |
ਇਸ ਬਾਬਤ ਬੀਐੱਸਐੱਫ ਅਧਿਕਾਰੀ ਐੱਮਐੱਸ ਰੰਧਾਵਾ ਵਲੋਂ ਜਾਣਕਾਰੀ ਦਿੱਤੀ ਗਈ ਹੈ | 
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

JOIN US ON

Telegram
Sponsored Links by Taboola