ਪੜਚੋਲ ਕਰੋ
Advertisement
Ludhiana Jail 'ਚ ਨਸ਼ਾ ਸਪਲਾਈ ਕਰਨ ਵਾਲੇ ਕਾਬੂ
ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਲੁਧਿਆਣਾ ਪੁਲਿਸ ਨੇ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਗੋਲੀਆਂ ਅਤੇ ਹੈਰੋਇਨ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਇੱਕ ASI ਅਤੇ ਇੱਕ ਚਾਹ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਚਾਹ ਵੇਚਣ ਵਾਲੇ ਦਾ ਇੱਕ ਦੋਸਤ ਵੀ ਸ਼ਾਮਲ ਹੈ ,ਜੋ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਪੰਜਾਬ
Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਬਾਲੀਵੁੱਡ
ਕ੍ਰਿਕਟ
ਸਿਹਤ
ਟ੍ਰੈਂਡਿੰਗ ਟੌਪਿਕ
Advertisement