Ludhiana Jail 'ਚ ਨਸ਼ਾ ਸਪਲਾਈ ਕਰਨ ਵਾਲੇ ਕਾਬੂ
abp sanjha
Updated at:
21 Sep 2022 06:41 PM (IST)
Download ABP Live App and Watch All Latest Videos
View In Appਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਲੁਧਿਆਣਾ ਪੁਲਿਸ ਨੇ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਗੋਲੀਆਂ ਅਤੇ ਹੈਰੋਇਨ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਇੱਕ ASI ਅਤੇ ਇੱਕ ਚਾਹ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਚਾਹ ਵੇਚਣ ਵਾਲੇ ਦਾ ਇੱਕ ਦੋਸਤ ਵੀ ਸ਼ਾਮਲ ਹੈ ,ਜੋ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।