Drug Syndicate । ਡਰੱਗ ਸਿੰਡੀਕੇਟ ਦਾ ਪਰਦਾਫਾਸ਼, ਸਰਹੱਦ ਪਾਰ ਜੁੜੇ ਤਾਰ

Continues below advertisement

Drug Syndicate । ਡਰੱਗ ਸਿੰਡੀਕੇਟ ਦਾ ਪਰਦਾਫਾਸ਼,  ਸਰਹੱਦ ਪਾਰ ਜੁੜੇ ਤਾਰ.ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ ਨੂੰ ਸੰਬੋਧਨ ਕੀਤਾ।

Continues below advertisement

JOIN US ON

Telegram