Ferozpur Crime | ਨਸ਼ਾ ਤਸਕਰਾਂ ਨੇ ਵਿਛਾ ਦਿੱਤੀਆਂ ਲਾਸ਼ਾਂ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
Ferozpur Crime | ਨਸ਼ਾ ਤਸਕਰਾਂ ਨੇ ਵਿਛਾ ਦਿੱਤੀਆਂ ਲਾਸ਼ਾਂ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
#Crime #Punjab #abplive
ਫ਼ਿਰੋਜ਼ਪੁਰ ਦੇ ਮੱਖੂ ਕਸਬੇ ਚ ਭਿਆਨਕ ਹਾਦਸਾ ਵਾਪਰਿਆ
ਜਿਥੇ ਇਕ ਕਾਰ ਤੇ ਮੋਟਰਸਾਈਕਲ ਵਿਚਕਾਰ ਜਬਰਦਸਤ ਟੱਕਰ ਹੋ ਗਈ
ਜਿਸ ਕਾਰਨ ਮੋਟਰਸਾਈਕਲ ਸਵਾਰ 2 ਸਗੇ ਭਰਾ ਤੇ ਉਨ੍ਹਾਂ ਦੀ 5 ਸਾਲਾ ਪੋਤਰੀ ਦੀ ਮੌਤ ਹੋ ਗਈ
ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਤੁਰੰਤ ਮੌਕੇ ਤੇ ਪੁੱਜੀ
ਤਾਂ ਪਤਾ ਲੱਗਾ ਕਿ ਕਾਰ ਚਾਲਕ ਨਸ਼ਾ ਤਸਕਰ ਸਨ
ਜਿਨ੍ਹਾਂ ਦੀ ਗੱਡੀ ਦੀ ਤਲਾਸ਼ੀ ਲੈਣ 'ਤੇ 7 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਹੋਈ
ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰ ਲਿਆ ਜਦਕਿ ਦੂਜਾ ਫ਼ਰਾਰ ਹੋ ਗਿਆ |
ਲੇਕਿਨ ਉਕਤ ਮੁਲਜ਼ਮਾਂ ਕਾਰਨ ਵਾਪਰੇ ਹਾਦਸੇ ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਈ ਹੈ
ਜਿਸ ਕਾਰਨ ਮ੍ਰਿਤਕਾਂ ਦੇ ਪਰਿਵਾਰ ਚ ਭਾਰੀ ਰੋਸ਼ ਹੈ ਜੋ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ |






















