ਪੜਚੋਲ ਕਰੋ

E-Challan In Mohali | ਹੁਣ ਚੰਡੀਗੜ੍ਹ ਹੀ ਨਹੀਂ ਮੋਹਾਲੀ 'ਚ ਵੀ ਕੈਮਰੇ ਕੱਟਣਗੇ ਚਲਾਨ, ਜਾਣੋ ਕਿਹੜੀਆਂ ਥਾਵਾਂ 'ਤੇ ਲੱਗ ਰਹੇ ਨੇ ਕੈਮਰੇ ?

E-Challan In Mohali | ਹੁਣ ਚੰਡੀਗੜ੍ਹ ਹੀ ਨਹੀਂ ਮੋਹਾਲੀ 'ਚ ਵੀ ਕੈਮਰੇ ਕੱਟਣਗੇ ਚਲਾਨ, ਜਾਣੋ ਕਿਹੜੀਆਂ ਥਾਵਾਂ 'ਤੇ ਲੱਗ ਰਹੇ ਨੇ ਕੈਮਰੇ ?

#Mohali #Trafficrule #Echallan #abplive

ਮੋਹਾਲੀ ਜਾ ਕਿਸੇ ਹੋਰ ਪਾਸਿਓਂ ਜਦੋਂ ਵੀ ਕੋਈ ਚੰਡੀਗੜ੍ਹ ਵਿੱਚ ਦਾਖ਼ਲ ਹੁੰਦਾ ਹੈ ਤਾਂ ਉਸ ਵੇਲੇ ਹੀ ਟ੍ਰੈਫ਼ਿਕ ਰੁਲਸ ਦੀ ਪਾਲਣਾ ਕਰਨ ਲੱਗ ਜਾਂਦਾ ਹੈ ਜਿਸ ਦਾ ਸਿੱਧਾ-ਸਿੱਧਾ ਕਾਰਨ ਹੈ ਪੁਲਿਸ ਦੀ ਸਖ਼ਤੀ ਤੇ ਚੌਂਕਾਂ ਉੱਤੇ ਲੱਗੇ ਕੈਮਰੇ। ਜਿਨ੍ਹਾਂ ਨਾਲ ਚਲਾਨ ਸਿੱਧਾ ਚਾਲਕ ਦੇ ਘਰ ਜਾਂਦਾ ਹੈ|
ਲੇਕਿਨ ਅਜੇਹੀ ਕੋਈ ਸੁਵਿਧਾ ਪੰਜਾਬ ਦੇ ਕਿਸੇ ਸ਼ਹਿਰ ਚ ਨਹੀਂ ਜਿਸ ਕਰਕੇ ਇੱਥੇ ਸ਼ਰ੍ਹੇਆਮ ਟਰੈਫਿਕ ਕਾਨੂੰਨ ਦੀਆਂ ਧੱਜੀਆਂ ਉੱਡੀ ਦੀਆਂ ਹਨ
ਇਹ ਅਕਸਰ ਦੇਖਿਆ ਜਾਂਦਾ ਹੈ ਕਿ ਚੰਡੀਗੜ੍ਹ ਤੋਂ ਵਾਪਸ ਮੋਹਾਲੀ ਵਿੱਚ ਐਂਟਰੀ ਹੋਣ ਉੱਤੇ ਜ਼ਿਆਦਾਤਰ ਗੱਡੀਆਂ ਦੀ ਸਪੀਡ ਵੀ ਵਧ ਜਾਂਦੀ ਹੈ ਤੇ ਚਲਾਉਣ ਵਾਲਿਆਂ ਦੀ ਸੀਟ ਬੈਲਟ ਵੀ ਉੱਤਰ ਜਾਂਦੀ ਹੈ। ਇਸ ਤੋਂ ਇਲਾਵਾ ਲਾਲ ਬੱਤੀਆਂ ਵੀ ਟਪਾ ਦਿੱਤੀਆਂ  ਜਾਂਦੀਆਂ ਹਨ ਪਰ ਹੁਣ ਅਜਿਹਾ ਨਹੀਂ ਹੋਵੇਗਾ। ਪ੍ਰਸ਼ਾਸਨ ਵੱਲੋਂ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਦੀ ਤਰਜ 'ਤੇ ਮੋਹਾਲੀ ਚ ਵੀ ਕੈਮਰੇ ਲਾਏ ਜਾ ਰਹੇ ਹਨ ਤਾਂ ਜੋ ਲੋਕ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਤੇ ਉਨ੍ਹਾਂ ਦ ਜਾਨ ਮਾਲ ਦੀ ਸੁਰੱਖਿਆ ਹੋ ਸਕੇ
ਜਾਣਕਾਰੀ ਮੁਤਾਬਕ 1 ਦਸੰਬਰ ਤੋਂ ਮੁਹਾਲੀ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਈ-ਚਲਾਨ ਜਾਰੀ ਕੀਤਾ ਜਾਵੇਗਾ।

ਆਓ ਦੱਸਦੇ ਹਾਂ ਕਿ ਮੁਹਾਲੀ ਚ ਕਿਹੜੀਆਂ ਥਾਵਾਂ 'ਤੇ ਲੱਗ ਰਹੇ ਨੇ ਇਹ ਹਾਈਟੈਕ ਕੈਮਰੇ, ਜੋ ਕੱਟਣਗੇ ਤੁਹਾਡਾ ਈ ਚਲਾਨ

 ਚਾਵਲਾ ਚੌਕ ਕਰਾਸਿੰਗ
 ਫੇਜ਼ 3/5 ਕਰਾਸਿੰਗ
 ਮਦਨਪੁਰ ਚੌਕ (ਦੋ ਸਥਾਨ)
 ਮਾਈਕ੍ਰੋ ਟਾਵਰ, ਫੇਜ਼ 2/3A ਕਰਾਸਿੰਗ
 ਮੈਕਸ ਹਸਪਤਾਲ
 ਸਨੀ ਇਨਕਲੇਵ ਗੇਟ
 IISER ਚੌਕ
 ਏਅਰਪੋਰਟ ਚੌਕ
ਚੀਮਾ ਬੋਇਲਰ ਚੌਕ
ਰਾਧਾ ਸਵਾਮੀ ਚੌਕ
ਗੁਰਦੁਆਰਾ ਸ਼ਹੀਦਾਂ ਚੌਕ
ਲਾਂਡਰਾਂ (2 ਚੌਕ)
ਪੀਸੀਏ ਸਟੇਡੀਅਮ ਕਰਾਸਿੰਗ (ਫੇਜ਼ 9/10)
ਡੇਅਰੀ ਟੀ ਪੁਆਇੰਟ (ਲਾਂਡਰਾਂ/ਬਨੂੜ ਰੋਡ)
ਸੈਕਟਰ 105/106 ਵੰਡਣਾ
ਪੁਰਬ ਅਪਾਰਟਮੈਂਟਸ ਕਰਾਸਿੰਗ
ਟੀ-ਪੁਆਇੰਟ ਅਜੀਤ ਸਮਾਚਾਰ ਸੈਕਟਰ 90/ਫੇਜ਼ 8ਬੀ ਵੰਡਣਾ)
ਫੇਜ਼-7 ਕਰਾਸਿੰਗ
ਟੀਡੀਆਈ/ਗਿਲਕੋ ਗੇਟ ਦੇ ਨੇੜੇ ਅਤੇ ਏਅਰਪੋਰਟ ਚੌਕ ਤੋਂ ਜ਼ੀਰਕਪੁਰ ਰੋਡ 'ਤੇ

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget