ਪੜਚੋਲ ਕਰੋ

Good News For Candian Punjabi's |ਕੈਨੇਡਾ ਰਹਿੰਦੇ ਪੰਜਾਬੀਆਂ ਲਈ ਖੁਸ਼ਖਬਰੀ ! ਭਾਰਤ ਸਰਕਾਰ ਵੱਲੋਂ ਈ-ਵੀਜ਼ਾ ਸੇਵਾਵਾਂ ਸ਼ੁਰੂ

E-visa services to Canadians: ਕੈਨੇਡਾ ਰਹਿੰਦੇ ਪੰਜਾਬੀਆਂ ਲਈ ਖੁਸ਼ਖਬਰੀ ! ਭਾਰਤ ਸਰਕਾਰ ਵੱਲੋਂ ਈ-ਵੀਜ਼ਾ ਸੇਵਾਵਾਂ ਸ਼ੁਰੂ

#goodnews #canadians #evisaservices #abplive

ਕੈਨੇਡਾ ਰਹਿੰਦੇ ਪੰਜਾਬੀਆਂ ਲਈ ਖੁਸ਼ਖਬਰੀ! ਭਾਰਤ ਸਰਕਾਰ ਵੱਲੋਂ ਈ-ਵੀਜ਼ਾ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ
ਜੀ ਹਾਂ ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਸ਼ਾਂਤ ਹੋਣ ਲੱਗਾ ਹੈ। ਭਾਰਤ ਨੇ ਦੋ ਮਹੀਨਿਆਂ ਮਗਰੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਸ਼ੁਰੂ ਕਰ ਦਿੱਤੀਆਂ  ਹਨ।
ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਲੇਕਿਨ ਸੂਤਰਾਂ ਅਨੁਸਾਰ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਇਹ ਰਾਹਤ ਦਿੱਤੀ ਹੈ।

ਕੈਨੇਡਾ ਚ ਰਹਿੰਦੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹਤਿਆ ਮਾਮਲੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੀ ਤਲਖ਼ੀ
2 ਮਹੀਨਿਆਂ ਬਾਅਦ ਠੰਡੀ ਹੋਣ ਲੱਗੀ ਹੈ | ਜਿਸ ਦੇ ਚੰਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ |
ਦਰਅਸਲ ਕੈਨੇਡਾ ਦੇ PM ਜਸਟਿਨ ਟਰੂਡੋ ਨੇ ਬਿਆਨ ਦਿੱਤਾ ਸੀ ਕਿ ਕੈਨੇਡਾ ਚ ਰਹਿੰਦੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹਤਿਆ ਪਿੱਛੇ ਭਾਰਤੀ ਏਜੇਂਸੀਆਂ ਦਾ ਹੱਥ  ਹੈ
ਹਾਲਾਂਕਿ ਭਾਰਤ ਸਰਕਾਰ ਨੇ PM ਟਰੂਡੋ ਦੇ ਇਸ ਬਿਆਨ ਨੂੰ ਨਕਾਰਿਆ ਸੀ
ਲੇਕਿਨ ਇਸ ਮਸਲੇ ਨੇ ਇੰਨੀ ਤੂਲ ਫੜ੍ਹੀ ਕਿ ਦੋਹਾਂ ਮੁਲਕਾਂ ਦੇ ਸੰਬੰਧਾਂ ਵਿਚਾਲੇ ਖਟਾਸ ਪੈਦਾ ਹੋ ਗਈ
ਨਤੀਜਤਨ ਦੋਹਾਂ ਮੁਲਕਾਂ ਦੇ ਡਿਪਲੋਮੈਟ ਆਪਣੇ ਆਪਣੇ ਵਤਨ ਵਾਪਿਸ ਤੋਰ ਦਿੱਤੇ ਗਏ
ਇਸ ਕੂਟਨੀਤਕ ਵਿਵਾਦ ਵਿਚਾਲੇ 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸੀ।
ਜਿਸਦਾ ਸਿੱਧੇ ਅਸਿਧੇ ਢੰਗ ਨਾਲ ਅਸਰ ਦੋਹਾਂ ਮੁਲਕਾਂ ਦੇ ਲੋਕਾਂ 'ਤੇ ਪੈ ਰਿਹਾ ਸੀ ਤੇ ਲੋਕ ਖਾਸੇ ਪ੍ਰੇਸ਼ਾਨ ਹੋ ਰਹੇ ਸਨ
ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ੇ ਨਾ ਦੇਣ ਕਰਕੇ ਸਭ ਤੋਂ ਵੱਧ ਅਸਰ ਪੰਜਾਬੀਆਂ ਉਪਰ ਪਿਆ ਸੀ। ਬਹੁਤ ਸਾਰੇ ਕੈਨੇਡੀਅਨ ਨਾਗਰਿਕਾਂ ਦੀ ਜਾਇਦਾਦ ਤੇ ਰਿਸ਼ਤੇਦਾਰੀਆਂ ਪੰਜਾਬ ਅੰਦਰ ਹਨ। ਇਸ ਲਈ ਉਨ੍ਹਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਸੀ।

ਹਾਲਾਤ ਨੂੰ ਵੇਖਦੇ ਹੋਏ ਆਮ ਲੋਕਾਂ ਤੇ ਸਿਆਸਤਦਾਨਾਂ ਨੇ ਵੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਵੀਜ਼ਾ ਸਰਵਿਸ ਸ਼ੁਰੂ ਕੀਤੀਆਂ ਜਾਣ
ਤੇ ਹੁਣ ਮੀਡੀਆ ਰਿਪੋਰਟਸ ਮੁਤਾਬਕ ਭਾਰਤ ਨੇ ਬੁੱਧਵਾਰ ਨੂੰ ਦੋ ਮਹੀਨਿਆਂ ਦੇ ਵਿਰਾਮ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ।
ਇਸ ਨਾਲ ਪੰਜਾਬੀ ਮੂਲ ਦੇ ਕੈਨੇਡੀਅਨ ਨਾਗਰਿਕਾਂ ਨੂੰ ਵੱਡੀ ਰਾਹਤ ਮਿਲੀ ਹੈ।

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ
ਭਗਵੰਤ ਮਾਨ ਨੇ ਪੂਰੇ ਪੰਜਾਬ ਨੂੰ ਦਿੱਤਾ ਧੋਖਾ’ : ਸੁਖਪਾਲ ਖਹਿਰਾ
ਕਿਸੇ 'ਚ ਹਿੰਮਤ ਨਹੀਂ ਅਕਾਲ ਤਖ਼ਤ ਨੂੰ ਚੈਲੇਂਜ ਕਰਨ ਦੀ’: ਮਜੀਠੀਆ
CCTV, ਚੈਟ ਤੇ ਫੋਰੈਂਸਿਕ ਰਿਪੋਰਟ… ਪੰਜਾਬ ਦੀ ਸਿਆਸਤ 'ਚ ਨਵਾ ਵਿਵਾਦ
ਅਕਾਲ ਤਖ਼ਤ ਦੀ 5 ਮੈਂਬਰੀ ਕਮੇਟੀ ਮੈਦਾਨ 'ਚ, ਲੋਕਾਂ ਤੱਕ ਪਹੁੰਚਾਇਆ ਸੁਨੇਹਾ

ਟਾਪ ਹੈਡਲਾਈਨ

GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
Big News: ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਹੜ੍ਹਾਂ ਨੇ ਇਲਾਕੇ ਵਿੱਚ ਇੰਝ ਤਬਾਹੀ ਮਚਾਈ... 
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਹੜ੍ਹਾਂ ਨੇ ਇਲਾਕੇ ਵਿੱਚ ਇੰਝ ਤਬਾਹੀ ਮਚਾਈ... 
Patiala 'ਚ ਫੌਜੀ ਨੇ ਪਤਨੀ ਨੂੰ ਨਹਿਰ 'ਚ ਸੁੱਟ ਕੇ ਮਾਰਿਆ ,ਖੁਦ ਤੈਰ ਕੇ ਆਇਆ ਬਾਹਰ ,2 ਸਾਲ ਪਹਿਲਾਂ ਕੀਤੀ ਸੀ ਲਵ ਮੈਰਿਜ
Patiala 'ਚ ਫੌਜੀ ਨੇ ਪਤਨੀ ਨੂੰ ਨਹਿਰ 'ਚ ਸੁੱਟ ਕੇ ਮਾਰਿਆ ,ਖੁਦ ਤੈਰ ਕੇ ਆਇਆ ਬਾਹਰ ,2 ਸਾਲ ਪਹਿਲਾਂ ਕੀਤੀ ਸੀ ਲਵ ਮੈਰਿਜ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget