ਪੜਚੋਲ ਕਰੋ

ED ਨੇ AAP MLA Gajjanmajra ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ

#AAP #Jaswantsinghgajjanmajra #Amargarh #abplive

ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਖਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। 
ਸੂਤਰਾਂ ਮੁਤਾਬਕ ਈਡੀ ਨੇ ਗੱਜਣਮਾਜਰਾ ਦੀ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। 
ਇਹ ਕਾਰਵਾਈ ਬੈਂਕ ਲੋਨ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਮਾਲੇਰਕੋਟਲਾ ਸਥਿਤ ਗੱਜਣਮਾਜਰਾ ਦੀ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕੀਤੀ ਗਈ ਹੈ। 
ਈਡੀ ਦੇ ਅਨੁਸਾਰ, ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਫਰਮਾਂ ਨੂੰ ਟਰਾਂਸਫਰ ਕੀਤੀ ਗਈ ਹੈ। 
ਬਾਅਦ ਵਿੱਚ ਇਸ ਨੂੰ ਤਾਰਾ ਹੈਲਥ ਫੂਡ ਲਿਮਿਟੇਡ ਅਤੇ ਇੱਕ ਹੋਰ ਸਹਾਇਕ ਕੰਪਨੀ ਤਾਰਾ ਸੇਲਜ਼ ਲਿਮਿਟੇਡ ਵਿੱਚ ਜੋੜਿਆ ਗਿਆ। ਇਸ ਦੇ ਨਾਲ ਹੀ ਈਡੀ ਦਾ ਕਹਿਣਾ ਹੈ ਕਿ ਤਾਰਾ ਹੈਲਥ ਫੂਡਜ਼ ਲਿਮਟਿਡ ਨੂੰ ਮਿਲੀ ਰਕਮ ਦੀ ਵਰਤੋਂ ਕਰਜ਼ਾ ਲੈਣ ਤੋਂ ਇਲਾਵਾ ਹੋਰ ਉਦੇਸ਼ਾਂ ਲਈ ਕੀਤੀ ਗਈ ਸੀ।
ਏਜੰਸੀ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗੱਜਣਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਹਨ।  'ਆਪ' ਵਿਧਾਇਕ ਗੱਜਣ ਮਾਜਰਾ ਨੂੰ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਮਨੀ ਲਾਂਡਰਿੰਗ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਸਬੰਧਤ ਹੈ, ਜੋ ਕਿ 40.92 ਕਰੋੜ ਰੁਪਏ ਦੇ ਬੈਂਕ ਕਰਜ਼ੇ ਨਾਲ ਸਬੰਧਤ ਹੈ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਖ਼ਬਰਾਂ

Abohar - ਨਰਮੇ ਦੀ ਫਸਲ 'ਤੇ ਲਗਾਤਾਰ ਤੀਜੀ ਵਾਰ ਗੁਲਾਬੀ ਸੁੰਡੀ ਦਾ ਹਮਲਾ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ

Attack On Nooran Sisters: ਸੂਫੀ ਗਾਇਕਾ ਜੋਤੀ ਨੂਰਾਂ ਦੀ ਗੱਡੀ 'ਤੇ ਹੋਇਆ ਹਮਲਾ, ਦੇਰ ਰਾਤ ਵਾਪਰਿਆ ਵੱਡਾ ਭਾਣਾ

Shehnaaz Gill: ਸ਼ਹਿਨਾਜ਼ ਗਿੱਲ ਤੋਂ ਟਲੀ ਵੱਡੀ ਮੁਸੀਬਤ, ਇਸ ਮਾਮਲੇ 'ਚ ਅਦਾਲਤ ਨੇ ਦਿੱਤੀ ਰਾਹਤ

Home Remedies: ਮੀਂਹ ਦੇ ਮੌਸਮ ‘ਚ ਘਰ ਦੇ ਦਰਵਾਜ਼ੇ-ਖਿੜਕੀਆਂ ਫੁੱਲ ਕੇ ਹੋ ਜਾਂਦੀਆਂ ਜਾਮ...ਤਾਂ ਇਨ੍ਹਾਂ ਤਰੀਕਿਆਂ ਨਾਲ ਤੁਰੰਤ ਕਰੋ ਠੀਕ

ABP Premium
Advertisement

ਵੀਡੀਓਜ਼

Abohar - ਨਰਮੇ ਦੀ ਫਸਲ 'ਤੇ ਲਗਾਤਾਰ ਤੀਜੀ ਵਾਰ ਗੁਲਾਬੀ ਸੁੰਡੀ ਦਾ ਹਮਲਾKabaddi Player Death | ਸਾਬਕਾ ਕਬੱਡੀ ਖਿਡਾਰੀ ਸਤਵਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ !!!Navdeep Jalbera got Bail | ਨੌਜਵਾਨ ਕਿਸਾਨ ਨਵਦੀਪ ਜਲਬੇੜਾ ਨੂੰ ਮਿਲੀ ਜ਼ਮਾਨਤ | Farm activist | HaryanaDirba News | ਮੰਤਰੀ ਹਰਪਾਲ ਚੀਮਾ ਦੇ ਹਲਕੇ 'ਚ ਨਰਕ ਭਰੀ ਜ਼ਿੰਦਗੀ ਜਿਉਣ ਨੂੰ ਮਜ਼ਬੂਰ ਲੋਕ !!!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ
Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ
Attack On Nooran Sisters: ਸੂਫੀ ਗਾਇਕਾ ਜੋਤੀ ਨੂਰਾਂ ਦੀ ਗੱਡੀ 'ਤੇ ਹੋਇਆ ਹਮਲਾ, ਦੇਰ ਰਾਤ ਵਾਪਰਿਆ ਵੱਡਾ ਭਾਣਾ
Attack On Nooran Sisters: ਸੂਫੀ ਗਾਇਕਾ ਜੋਤੀ ਨੂਰਾਂ ਦੀ ਗੱਡੀ 'ਤੇ ਹੋਇਆ ਹਮਲਾ, ਦੇਰ ਰਾਤ ਵਾਪਰਿਆ ਵੱਡਾ ਭਾਣਾ
Shehnaaz Gill: ਸ਼ਹਿਨਾਜ਼ ਗਿੱਲ ਤੋਂ ਟਲੀ ਵੱਡੀ ਮੁਸੀਬਤ, ਇਸ ਮਾਮਲੇ 'ਚ ਅਦਾਲਤ ਨੇ ਦਿੱਤੀ ਰਾਹਤ
Shehnaaz Gill: ਸ਼ਹਿਨਾਜ਼ ਗਿੱਲ ਤੋਂ ਟਲੀ ਵੱਡੀ ਮੁਸੀਬਤ, ਇਸ ਮਾਮਲੇ 'ਚ ਅਦਾਲਤ ਨੇ ਦਿੱਤੀ ਰਾਹਤ
Home Remedies: ਮੀਂਹ ਦੇ ਮੌਸਮ ‘ਚ ਘਰ ਦੇ ਦਰਵਾਜ਼ੇ-ਖਿੜਕੀਆਂ ਫੁੱਲ ਕੇ ਹੋ ਜਾਂਦੀਆਂ ਜਾਮ...ਤਾਂ ਇਨ੍ਹਾਂ ਤਰੀਕਿਆਂ ਨਾਲ ਤੁਰੰਤ ਕਰੋ ਠੀਕ
Home Remedies: ਮੀਂਹ ਦੇ ਮੌਸਮ ‘ਚ ਘਰ ਦੇ ਦਰਵਾਜ਼ੇ-ਖਿੜਕੀਆਂ ਫੁੱਲ ਕੇ ਹੋ ਜਾਂਦੀਆਂ ਜਾਮ...ਤਾਂ ਇਨ੍ਹਾਂ ਤਰੀਕਿਆਂ ਨਾਲ ਤੁਰੰਤ ਕਰੋ ਠੀਕ
Jammu Kashmir Terror Attack: 32 ਮਹੀਨਿਆਂ ਵਿੱਚ 50 ਜਵਾਨ ਹੋਏ ਸ਼ਹੀਦ, PM ਮੋਦੀ ਨੂੰ ਮਹਿਬੂਬਾ ਮੁਫ਼ਤੀ ਨੇ ਦਿੱਤੀ ਸਲਾਹ, ਜਾਣੋ ਕੀ ਕਿਹਾ ?

Women Nude: ਪੁਲਿਸ ਅਫ਼ਸਰਾਂ ਦੇ ਸਾਹਮਣੇ ਅਚਾਨਕ ਔਰਤਾਂ 'ਤੇ ਖੋਲ੍ਹ ਦਿੱਤੇ ਆਪਣੇ ਕੱਪੜੇ, ਥਾਣੇ 'ਚ ਹੋ ਗਿਆ ਹੰਗਾਮਾ

Farmer Protest: ਕਿਸਾਨ ਆਗੂ ਨਵਦੀਪ ਜਲਵੇੜਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਅੰਬਾਲਾ ਪੁਲਿਸ ਨੇ ਕੀਤਾ ਸੀ ਗ੍ਰਿਫ਼ਤਾਰ

Patiala Weather: ਪਟਿਆਲਾ 'ਚ ਜੰਮ ਕੇ ਪਿਆ ਮੀਂਹ, ਜਾਣੋ ਪੰਜਾਬ ਦੇ ਮੌਸਮ ਬਾਰੇ IMD ਦਾ ਕੀ ਅਪਡੇਟ

Embed widget