![ABP Premium](https://cdn.abplive.com/imagebank/Premium-ad-Icon.png)
MLA Kulwant Singh | ED ਨੇ ਦੇਰ ਰਾਤ ਤੱਕ ਰਿੜਕੇ AAP ਵਿਧਾਇਕ ਕੁਲਵੰਤ ਸਿੰਘ,ਜਾਣੋ ਪੂਰਾ ਮਾਮਲਾ
MLA Kulwant Singh | ED ਨੇ ਦੇਰ ਰਾਤ ਤੱਕ ਰਿੜਕੇ AAP ਵਿਧਾਇਕ ਕੁਲਵੰਤ ਸਿੰਘ,ਜਾਣੋ ਪੂਰਾ ਮਾਮਲਾ
#ED #Mohali #MLA #kulwantsingh #abplive
ਮੋਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ 30 ਜਨਵਰੀ ਨੂੰ ed ਸਾਹਮਣੇ ਪੇਸ਼ ਹੋਏ
ਵਿਧਾਇਕ ਕੁਲਵੰਤ ਕੋਲੋਂ ਮਨੀ ਲਾਂਡਰਿੰਗ ਮਾਮਲੇ 'ਚ ed ਦੇ ਜਲੰਧਰ ਸਥਿਤ ਦਫਤਰ 'ਚ ਪੁੱਛਗਿੱਛ ਕੀਤੀ ਗਈ
ਈਡੀ ਨੇ ਇੱਕ ਦਿਨ ਪਹਿਲਾਂ ਕੁਲਵੰਤ ਸਿੰਘ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀਤੇ ਦੇਰ ਰਾਤ ਉਹ ਵਾਪਸ ਪਰਤੇ |
ਇਸ ਦੌਰਾਨ ਕੁਲਵੰਤ ਸਿੰਘ ਮੀਡੀਆ ਕੈਮਰਿਆਂ ਤੋਂ ਬਚਦੇ ਨਜ਼ਰ ਆਏ
ਦਰਅਸਲ ਨਾਰਕੋਟਿਕਸ ਕੰਟਰੋਲ ਬਿਊਰੋ ਸ਼ਰਾਬ ਕਾਰੋਬਾਰੀ ਅਕਸ਼ੈ ਛਾਬੜਾ ਖ਼ਿਲਾਫ਼ ਜਾਂਚ ਕਰ ਰਿਹਾ ਹੈ
ਜਿਸ ਦੇ ਤਾਰ ਮੁਹਾਲੀ ਸਥਿਤ ਰਿਐਲਟੀ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ (ਜੇਐੱਲਪੀਐੱਲ) ਨਾਲ ਜੁੜਨ ਤੋਂ ਬਾਅਦ ਕੁਲਵੰਤ ਸਿੰਘ ਈਡੀ ਦੇ ਰਾਡਾਰ ’ਤੇ ਆ ਗਏ ਹਨ |
ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਇਸ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਹਨ। ਈਡੀ ਵੱਲੋਂ 31 ਅਕਤੂਬਰ ਨੂੰ ‘ਆਪ’ ਵਿਧਾਇਕਾਂ ਦੇ ਦਫ਼ਤਰਾਂ ਅਤੇ ਰਿਹਾਇਸ਼ੀ ਸਥਾਨਾਂ ’ਤੇ ਛਾਪੇ ਮਾਰੇ ਗਏ ਸਨ ਤੇ ਈਡੀ ਨੂੰ ਕੁਝ ਅਪਰਾਧਿਕ ਦਸਤਾਵੇਜ਼ ਮਿਲੇ ਸਨ। ਈਡੀ ਨੇ ਉਨ੍ਹਾਂ ਦਾ ਮੋਬਾਈਲ ਵੀ ਜ਼ਬਤ ਕਰ ਲਿਆ ਸੀ। ਈਡੀ ਦੇ ਅਧਿਕਾਰੀ, ਅਕਸ਼ੈ ਛਾਬੜਾ ਦੇ ਕਾਰੋਬਾਰ ਵਿੱਚ ਪਰਮਜੀਤ ਸਿੰਘ ਸਮੇਤ ਕੰਪਨੀ ਦੇ ਹੋਰ ਡਾਇਰੈਕਟਰਾਂ ਦੇ ਸਬੰਧਾਂ ਦੀ ਵੀ ਜਾਂਚ ਕਰ ਰਹੇ ਹਨ। ਕੁਲਵੰਤ ਸਿੰਘ ਨੂੰ ਅਜੇ ਤੱਕ ਇਸ ਕੇਸ ਵਿੱਚ ਮੁਲਜ਼ਮ ਨਹੀਂ ਬਣਾਇਆ ਗਿਆ ਹੈ।
ਦੱਸ ਦਈਏ 'ਆਪ' ਵਿਧਾਇਕ ਕੁਲਵੰਤ ਸਿੰਘ ਪੰਜਾਬ ਦੇ ਸਭ ਤੋਂ ਅਮੀਰ ਵਿਧਾਇਕ ਹਨ। ਚੋਣ ਕਮਿਸ਼ਨ ਦੇ ਸਾਹਮਣੇ ਦਾਇਰ ਹਲਫਨਾਮੇ 'ਚ ਉਸ ਨੇ ਕਿਹਾ ਸੀ ਕਿ ਉਸ ਦੀ ਅਤੇ ਉਸ ਦੀ ਪਤਨੀ ਕੋਲ 251 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ। ਕੁਲਵੰਤ ਸਿੰਘ ਮੋਹਾਲੀ ਦੇ ਸਾਬਕਾ ਮੇਅਰ ਵੀ ਰਹਿ ਚੁੱਕੇ ਹਨ ਅਤੇ ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀਆਂ ਵਿੱਚ ਗਿਣੇ ਜਾਂਦੇ ਹਨ।
Subscribe Our Channel: ABP Sanjha
/ @abpsanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
![SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal](https://feeds.abplive.com/onecms/images/uploaded-images/2025/01/03/02d14ad4a734f98328a59a29a14657b51735906342421370_original.jpg?impolicy=abp_cdn&imwidth=470)
![Gurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp Sanjha](https://feeds.abplive.com/onecms/images/uploaded-images/2025/01/03/8e75cdb73376f3d830eaf3065384a5081735906306175370_original.jpg?impolicy=abp_cdn&imwidth=100)
![Farmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|](https://feeds.abplive.com/onecms/images/uploaded-images/2025/01/03/6ed2ae139ea63670b65423f0e1c655751735906271428370_original.jpg?impolicy=abp_cdn&imwidth=100)
![PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha](https://feeds.abplive.com/onecms/images/uploaded-images/2025/01/03/3d014de04b3e1c262be9d2b1074ef0b21735906203466370_original.jpg?impolicy=abp_cdn&imwidth=100)
![Akali Dal | ਅਕਾਲੀ ਦਲ ਮੁੜ ਵਿਵਾਦਾਂ 'ਚ ਅਸਤੀਫਿਆਂ ਨੂੰ ਲੈਕੇ ਬਾਗ਼ੀਆਂ ਨੇ ਚੁੱਕੇ ਸਵਾਲ | Sukhbir Badal](https://feeds.abplive.com/onecms/images/uploaded-images/2025/01/03/a2a3f3f8af81d10d643d5d3cdd496aba1735906104141370_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)