ਪੜਚੋਲ ਕਰੋ

ED Raid In Punjab | ਚੋਣਾਂ ਤੋਂ ਪਹਿਲਾਂ ਈਡੀ ਦਾ ਪੰਜਾਬ 'ਚ ਵੱਡਾ ਐਕਸ਼ਨ, 13 ਥਾਵਾਂ 'ਤੇ ਛਾਪੇਮਾਰੀ

ED Raid In Punjab | ਚੋਣਾਂ ਤੋਂ ਪਹਿਲਾਂ ਈਡੀ ਦਾ ਪੰਜਾਬ 'ਚ ਵੱਡਾ ਐਕਸ਼ਨ, 13 ਥਾਵਾਂ 'ਤੇ ਛਾਪੇਮਾਰੀ 
#Punjab #EDraid #election #abplive
ਚੋਣਾਂ ਤੋਂ ਪਹਿਲਾਂ ਈਡੀ ਦਾ ਪੰਜਾਬ 'ਚ ਵੱਡਾ ਐਕਸ਼ਨ, 
ਪੰਜਾਬ 'ਚ 13 ਥਾਵਾਂ 'ਤੇ ਛਾਪੇਮਾਰੀ 
ਚੜ੍ਹਦੀ ਸਵੇਰ ED ਦੀ ਕਾਰਵਾਈ
ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ED ਦੀ ਵੱਡੀ ਕਾਰਵਾਈ ਕੀਤੀ ਹੈ। 
ਈਡੀ ਵੱਲੋਂ ਜ਼ਬਤ ਜ਼ਮੀਨ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ 
ਈਡੀ ਵਲੋਂ ਕਰੀਬ 3 ਕਰੋੜ ਰੁਪਏ ਜ਼ਬਤ 
ਇਸ ਵੇਲੇ ਦੀ ਵੱਡੀ ਖ਼ਬਰ 
ਚੋਣਾਂ ਤੋਂ ਠੀਕ ਪਹਿਲਾਂ ਈਡੀ ਦਾ ਪੰਜਾਬ 'ਚ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ 
ED ਨੇ ਪੰਜਾਬ ਚ 13 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ |
ਜੀ ਹਾਂ ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਣੀ ਹੈ 
ਜਿਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ 29 ਮਈ ਨੂੰ ਚੜ੍ਹਦੀ ਸਵੇਰ ਹੀ ਵੱਡੀ ਕਾਰਵਾਈ ਕੀਤੀ ਹੈ। 
ED ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੰਜਾਬ 'ਚ 13 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ 
ਜਿੱਥੋਂ 3 ਕਰੋੜ ਰੁਪਏ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਜਿਸ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ, 
ਉਸ ਨੂੰ ਈਡੀ ਨੇ ਜ਼ਬਤ ਕੀਤਾ ਸੀ। ਉਕਤ ਜ਼ਮੀਨ ਨਸ਼ਾ ਤਸਕਰੀ ਕੇਸ ਵਿੱਚ ਸ਼ਾਮਲ 
ਜਗਦੀਸ਼ ਸਿੰਘ ਉਰਫ਼ ਭੋਲਾ ਦੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਈ ਸੀ।
ਇਸ ਨੂੰ ਈਡੀ ਨੇ ਜ਼ਬਤ ਕਰ ਲਿਆ ਸੀ।
ਹਾਲਾਂਕਿ ਬਾਅਦ ਵਿੱਚ ਇਸ ਜ਼ਮੀਨ ਵਿੱਚ ਨਾਜਾਇਜ਼ ਮਾਈਨਿੰਗ ਹੋਣ ਲੱਗੀ। 
ਇਸ ਤੋਂ ਬਾਅਦ ਈਡੀ ਨੇ ਇਹ ਛਾਪੇਮਾਰੀ ਕੀਤੀ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਟਾਪ ਹੈਡਲਾਈਨ

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Moga ਦੇ ਕਿਸਾਨ ਦੀ ਚਮਕੀ ਕਿਸਮਤ, 1000 ਰੁਪਏ ਦੀ ਲਾਟਰੀ 'ਤੇ ਲੱਗਿਆ 50 ਲੱਖ ਰੁਪਏ ਦਾ ਇਨਾਮ 
Moga ਦੇ ਕਿਸਾਨ ਦੀ ਚਮਕੀ ਕਿਸਮਤ, 1000 ਰੁਪਏ ਦੀ ਲਾਟਰੀ 'ਤੇ ਲੱਗਿਆ 50 ਲੱਖ ਰੁਪਏ ਦਾ ਇਨਾਮ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Embed widget