ਪੜਚੋਲ ਕਰੋ
ਫਰੀਦਕੋਟ 'ਚ ਸਾਬਕਾ Akali MLA ਤੇ ਸ਼ਰਾਬ ਕਾਰੋਬਾਰੀ Deep Malhotra ਦੇ ਘਰ ED ਦੀ Raid
ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫਰੀਦਕੋਟ ਸਥਿਤ ਘਰ 'ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਜਿਸ ਨਾਲ ਹੜਕੰਪ ਮੱਚ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੇ ਹੋਰ ਟਿਕਾਣਿਆਂ 'ਤੇ ਈਡੀ ਦੇ ਛਾਪੇਮਾਰੀ ਦੀ ਵੀ ਸੂਚਨਾ ਮਿਲ ਰਹੀ ਹੈ। ਫਿਲਹਾਲ ਮਾਮਲੇ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਪੰਜਾਬ

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅਪਰਾਧ
ਪੰਜਾਬ
ਪਾਲੀਵੁੱਡ
ਟ੍ਰੈਂਡਿੰਗ ਟੌਪਿਕ

Advertisement