ਪੜਚੋਲ ਕਰੋ
Advertisement
AAP ਵਿਧਾਇਕ ਗੱਜਣਮਾਜਰਾ ਦੇ ਘਰ ਕਰੀਬ 16 ਘੰਟੇ ਚੱਲੀ ED ਦੀ Raid
Jaswant Singh Gajjanmajra: ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ(Jaswant Singh Gajjan Majra) ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੇਕਟੋਰੇਟ(ED) ਦੀ ਰੇਡ 16 ਘੰਟੇ ਚੱਲੀ ਜਿਸ ਦੌਰਾਨ ਈਡੀ ਨੇ 32 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਜਿਸ ਨੂੰ ਈਡੀ ਆਪਣੇ ਨਾਲ ਲੈ ਗਈ। ਇਸ ਤੋਂ ਇਲਾਵਾ ਗੱਜਣਮਾਰਜਾ ਤੇ ਉਨ੍ਹਾਂ ਦੇ ਭਰਾ ਦਾ ਮੋਬਾਇਲ ਵੀ ਈਡੀ ਨਾਲ ਲੈ ਗਈ। ਈਡੇ ਨੇ ਉਨ੍ਹਾਂ ਦੇ ਘਰ ਸਕੂਲ ਤੇ ਫੈਕਟਰੀ ਦੇ ਕੁਝ ਦਸਤਾਵੇਜ਼ ਵੀ ਜ਼ਬਤ ਕੀਤੇ ਹਨ। 14 ਮੁਲਾਜ਼ਮਾਂ ਨੇ ਰੇਡ ਦੌਰਾਨ ਵਿਧਾਇਕ ਤੇ ਉਸ ਦੇ ਭਰਾ ਦੇ ਬਿਆਨ ਵੀ ਦਰਜ ਕੀਤੇ ਸਨ।
ਪੰਜਾਬ
SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal
Gurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp Sanjha
Farmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|
PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha
Akali Dal | ਅਕਾਲੀ ਦਲ ਮੁੜ ਵਿਵਾਦਾਂ 'ਚ ਅਸਤੀਫਿਆਂ ਨੂੰ ਲੈਕੇ ਬਾਗ਼ੀਆਂ ਨੇ ਚੁੱਕੇ ਸਵਾਲ | Sukhbir Badal
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਟ੍ਰੈਂਡਿੰਗ
ਸਿਹਤ
ਟ੍ਰੈਂਡਿੰਗ ਟੌਪਿਕ
Advertisement