ਪੜਚੋਲ ਕਰੋ
ਅੰਮ੍ਰਿਤਸਰ 'ਚ ਵੀ ਵਿਖਿਆ ਕਿਸਾਨਾਂ ਦੇ ਚੱਕਾ ਜਾਮ ਦਾ ਅਸਰ
ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਅਸਰ ਪੰਜਾਬ 'ਚ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਇਸ ਤਹਿਤ ਕਿਸਾਨ ਜਥੇਬੰਦੀਆਂ ਨੇ ਪੂਰੇ ਪੰਜਾਬ 'ਚ ਵੱਖ-ਵੱਖ ਥਾਈਂ ਆਵਾਜਾਈ ਰੋਕ ਕਰਕੇ ਚੱਕਾ ਜਾਮ ਕੀਤਾ।
ਹੋਰ ਵੇਖੋ






















