Farmer protest | ਖਨੌਰੀ ਬੌਰਡਰ ਤੇ ਹੋਈ ਇੱਕ ਹੋਰ ਕਿਸਾਨ ਦੀ ਮੌ+ਤ
Farmer protest | ਖਨੌਰੀ ਬੌਰਡਰ ਤੇ ਹੋਈ ਇੱਕ ਹੋਰ ਕਿਸਾਨ ਦੀ ਮੌ+ਤ
#SKM #Blackday #Farmerprotest2024 #MSP #KissanProtest #Shambhuborder #teargas #ShubhKaranSingh #Khanauriborder #piyushgoyal #Farmers #Balbirsinghrajewal #Darshanpal #Jogindersinghugrahna #Farmers #Kisan #BhagwantMann #Shambuborder #Jagjitsinghdalewal #Sarwansinghpander #NarendraModi #BJP #Punjab #PunjabNews #abpsanjha #ABPNews #abplive
ਖਨੌਰੀ ਬਾਰਡਰ ਉਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਰਨੈਲ ਸਿੰਘ ਨਾਮ ਦੇ ਕਿਸਾਨ ਦੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਖਨੌਰੀ ਸਰਹੱਦ ‘ਤੇ ਅੰਦੋਲਨ ਦੌਰਾਨ ਹੁਣ ਤੱਕ ਇਹ ਤੀਜੀ ਮੌਤ ਹੈ। ਇਸ ਤੋਂ ਪਹਿਲਾਂ 14 ਤਰੀਕ ਨੂੰ ਮਨਜੀਤ ਸਿੰਘ ਨਾਂ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।






















