ਪੜਚੋਲ ਕਰੋ

CM Bhagwant Mann | 8 ਘੰਟੇ ਬਿਜਲੀ ਨਾ ਮਿਲਣ ਕਾਰਨ ਭੜਕੇ ਕਿਸਾਨ,ਬਿਜਲੀ ਗਰਿੱਡ ਨੂੰ ਲਗਾਇਆ ਤਾਲਾ

CM Bhagwant Mann | 8 ਘੰਟੇ ਬਿਜਲੀ ਨਾ ਮਿਲਣ ਕਾਰਨ ਭੜਕੇ ਕਿਸਾਨ,ਬਿਜਲੀ ਗਰਿੱਡ ਨੂੰ ਲਗਾਇਆ ਤਾਲਾ
ਦੋਰਾਹਾ - 8 ਘੰਟੇ ਬਿਜਲੀ ਨਾ ਮਿਲਣ ਕਾਰਨ ਭੜਕੇ ਕਿਸਾਨ
ਬਿਜਲੀ ਗਰਿੱਡ ਨੂੰ ਲਗਾਇਆ ਤਾਲਾ - ਕੀਤੀ ਨਾਅਰੇਬਾਜ਼ੀ
ਮੁਸ਼ਕਲ ਨਾਲ 2 ਤੋਂ 3 ਘੰਟੇ ਬਿਜਲੀ ਮਿਲ ਰਹੀ - ਕਿਸਾਨ
ਪੁਲਿਸ ਨੇ ਆ ਕੇ ਤਾਲਾ ਖੁਲਵਾਇਆ
ਐੱਸਡੀਓ ਵਲੋਂ ਜਲਦ ਸਮੱਸਿਆ ਦੇ ਹੱਲ ਦਾ ਭਰੋਸਾ

ਦੋਰਾਹਾ ਵਿਚ ਕਿਸਾਨਾਂ ਨੇ 8 ਘੰਟੇ ਬਿਜਲੀ ਨਾ ਮਿਲਣ ਕਰਕੇ ਬਿਜਲੀ ਗਰਿੱਡ ਨੂੰ ਤਾਲਾ ਲਗਾ ਦਿੱਤਾ।
ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਸਾਨਾਂ ਨੇ ਮਾਨ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ
ਜਿਨ੍ਹਾਂ ਦਾ ਕਹਿਣਾ ਹੈ ਕਿ ਮੁੱਖਮੰਤਰੀ ਭਗਵੰਤ ਮਾਨ ਇਕ ਪਾਸੇ ਖੇਤੀ ਲਈ 8 ਘੰਟੇ ਬਿਜਲੀ ਦੇਣ ਦੇ ਦਾਅਵੇ ਕਰ ਰਹੇ ਹਨ
ਲੇਕਿਨ ਉਨ੍ਹਾਂ ਦੇ ਇਲਾਕੇ ਚ ਕਿਸਾਨਾਂ ਨੂੰ ਮੁਸ਼ਕਲ ਨਾਲ 2 ਤੋਂ 3 ਘੰਟੇ ਬਿਜਲੀ ਮਿਲ ਰਹੀ ਹੈ।
ਜਿਸ ਕਾਰਨ ਫ਼ਸਲ ਬਰਬਾਦ ਹੋਣ ਕੰਢੇ ਹੈ। ਤੇ ਕੋਈ ਅਧਿਕਾਰੀ ਸਾਰ ਨਹੀਂ ਲੈ ਰਿਹਾ। ਤੇ ਮਜਬੂਰੀ ਚ ਗਰਿੱਡ ਨੂੰ ਤਾਲਾ ਲਾਉਣਾ ਪਿਆ।
ਓਥੇ ਹੀ ਮੌਕੇ ਤੇ ਪੁੱਜੇ ਐੱਸਡੀਓ ਨੇ ਕਿਹਾ ਕਿ ਇਸ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ।ਤੇ  ਪੁਲਿਸ ਨੇ ਆ ਕੇ ਤਾਲਾ ਖੁਲਵਾਇਆ। 
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ
ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Embed widget