Tarantaran 'ਚ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ,ਦੋ ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
Continues below advertisement
Tarantaran 'ਚ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ,ਦੋ ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
#Trantaran #Punjabpolice #encounter #drugsmuggler #abplive
ਪੰਜਾਬ ਦੇ ਤਰਨਤਾਰਨ 'ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ।
ਪੁਲਿਸ ਨੇ ਨਸ਼ਾ ਤਸਕਰਾਂ ਦਾ 40 ਕਿਲੋਮੀਟਰ ਤੱਕ ਪਿੱਛਾ ਕੀਤਾ ਤੇ ਦੋ ਨਸ਼ਾ ਤਸਕਰਾਂ ਕਾਬੂ ਕਰ ਲਿਆ
ਦੱਸੀਆਂ ਜਾ ਰਿਹਾ ਹੈ ਕਿ ਮੁਕਾਬਲੇ ਵਿੱਚ ਇੱਕ ਨਸ਼ਾ ਤਸਕਰ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਜੋ ਕਿ ਜ਼ੇਰੇ ਇਲਾਜ਼ ਹੈ
ਮੁਲਜ਼ਮਾਂ ਕੋਲੋਂ ਦੋ ਕਿੱਲੋ ਹੈਰੋਇਨ ਵੀ ਬਰਾਮਦ ਹੋਈ ਹੈ | ਫਿਲਹਾਲ
ਪੁਲਿਸ ਵਲੋਂ ਚੋਹਲਾ ਸਾਹਿਬ ਥਾਣੇ ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
Continues below advertisement