ਪੜਚੋਲ ਕਰੋ

Big Breaking | ਤਰਨਤਾਰਨ 'ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਠਭੇੜ

Big Breaking | ਤਰਨਤਾਰਨ 'ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਠਭੇੜ 

#abpsanjha
ਤਰਨਤਾਰਨ 'ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਠਭੇੜ 
ਪਿੰਡ ਘੜਿਆਲਾ ਨੇੜੇ ਹੋਈ ਮੁਠਭੇੜ 
ਗੈਂਗਸਟਰ ਪ੍ਰਭਜੋਤ ਤੇ ਪੁਲਿਸ ਵਿਚਾਲੇ ਕ੍ਰਾਸ ਫ਼ਾਇਰਿੰਗ 
ਮੌਕੇ ਤੋਂ ਭੱਜਣ 'ਚ ਕਾਮਯਾਬ ਰਿਹਾ ਗੈਂਗਸਟਰ ਪ੍ਰਭਜੋਤ 

ਵੱਡੀ ਖਬਰ ਤਰਨਤਾਰਨ ਤੋਂ 
ਜਿਥੇ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਠਭੇੜ ਹੋਈ ਹੈ |
ਇਸ ਦੌਰਾਨ ਕਰਾਸ ਫਾਇਰਿੰਗ ਵੀ ਹੋਈ ਹੈ |
ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਘਰਿਆਲਾ ਨੇੜੇ ਪੁਲਿਸ ਤੇ ਗੈਂਗਸਟਰ ਪ੍ਰਭਜੋਤ ਵਿਚਕਾਰ ਮੁਠਭੇੜ ਹੋਈ ਹੈ |
ਜਿਸ ਦੌਰਾਨ ਗੈਂਗਸਟਰ ਪ੍ਰਭਜੋਤ ਨੇ ਪੁਲਿਸ ਤੇ ਫਾਇਰਿੰਗ ਕੀਤੀ ਹੈ |
ਜਵਾਬੀ ਕਾਰਵਾਈ ਕਰਦਿਆਂ ਪੁਲਿਸ ਵਲੋਂ ਵੀ ਫਾਇਰਿੰਗ ਕੀਤੀ ਗਈ ਹੈ |
ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀਆਂ ਟੀਮਾਂ  ਗੈਂਗਸਟਰ ਪ੍ਰਭਜੋਤ ਦਾ ਪਿੱਛਾ ਕਰ ਰਹੀਆਂ ਸਨ। ਉਸ ਦੇ ਨਾਲ ਉਸ ਦਾ ਇਕ ਹੋਰ ਸਾਥੀ ਵੀ ਸੀ|
ਪਿੰਡ ਘਰਿਆਲਾ ਨੇੜੇ ਗੈਂਗਸਟਰਾਂ ਨੇ ਪੁਲਿਸ ਤੇ ਫਾਇਰਿੰਗ ਕਰ ਦਿੱਤੀ 
ਦੋਵਾਂ ਪਾਸਿਆਂ ਤੋਂ ਕਰਾਸ ਫਾਇਰਿੰਗ ਹੋਈ। ਇਸ ਦੌਰਾਨ ਗੈਂਗਸਟਰ ਸਵਿਫਟ ਕਾਰ ਛੱਡ ਭੱਜ ਨਿਕਲੇ 
ਫਿਲਹਾਲ ਪ੍ਰਭਜੋਤ ਅਤੇ ਉਸ ਦਾ ਸਾਥੀ ਫਰਾਰ ਦੱਸੇ ਜਾ ਰਹੇ ਹੈ। ਪੁਲਿਸ ਨੇ ਗੈਂਗਸਟਰ ਦੀ ਕਾਰ ਨੂੰ ਕਬਜ਼ੇ ਵਿਚ ਲੈ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਹੈ। 
ਗੈਂਗਸਟਰ ਪ੍ਰਭਜੋਤ ਨਸ਼ਾ ਤਸਕਰੀ ਤੇ ਹੋਰ ਅਪਰਾਧਿਕ ਮਾਮਲਿਆਂ ਚ ਲੋੜੀਂਦਾ ਹੈ ਜਿਸਦੀ ਪੁਲਿਸ ਕਾਫੀ ਸਮੇਂ ਤੋਂ ਮੁਲਜ਼ਮ ਦੀ ਭਾਲ ਕਰ ਰਹੀ ਸੀ।
ਹਾਲਾਂਕਿ ਪੁਲਿਸ ਨੇ ਗੈਂਗਸਟਰ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ ਲੇਕਿਨ ਗੈਂਗਸਟਰ ਫਾਇਰਿੰਗ ਕਰਦਾ ਹੋਇਆ ਭੱਜ ਨਿਕਲਿਆ 
ਪੁਲਿਸ ਵਲੋਂ ਅਜੇ ਪੁਸ਼ਟੀ ਨਹੀਂ ਕੀਤੀ ਗਈ।।।।।।
Subscribe Our Channel: ABP Sanjha   

 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget