Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

Continues below advertisement

ਮੋਹਾਲੀ ਪੁਲਿਸ ਅਤੇ ਅਪਰਾਧੀ ਵਿਚਾਲੇ ਮੁਕਾਬਲਾ ਹੋਇਆ ਹੈ ਜਿਸ ਵਿੱਚ ਪੁਲਿਸ ਨੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਇੱਕ ਅਪਰਾਧੀ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਦਮਾਸ਼ ਕੋਲੋਂ ਹਥਿਆਰ ਬਰਾਮਦ ਹੋਏ ਹਨ। ਇਹ ਵੱਡੀ ਕਾਰਵਾਈ ਪਿੰਡ ਲੇਹਲੀ ਨੇੜੇ ਹੋਈ। ਫੜੇ ਗਏ ਅਪਰਾਧੀ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਜੋਂ ਹੋਈ ਹੈ, ਜੋ ਹਾਈਵੇ ਲੁਟੇਰਿਆਂ ਦੇ ਗਰੋਹ ਦਾ ਸਰਗਨਾ ਹੈ

DGP ਪੰਜਾਬ ਨੇ ਦੱਸਿਆ ਕਿ ਪਿੰਡ ਲੇਹਲੀ ਨੇੜੇ ਪੁਲਿਸ ਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ ਜਿਸ ਵਿੱਚ ਸਤਪ੍ਰੀਤ ਸਿੰਘ ਨੇ ਪੁਲਿਸ ਨੂੰ ਦੇਖਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਗੋਲੀ ਸਤਪ੍ਰੀਤ ਸਿੰਘ ਨੂੰ ਲੱਗੀ ਤੇ ਪੁਲਿਸ ਉਸਨੂੰ ਗ੍ਰਿਫਤਾਰ ਕਰਨ ਵਿੱਚ ਸਫਲ ਰਹੀ।

Continues below advertisement

JOIN US ON

Telegram