(Source: Poll of Polls)
ਹਰ ਚੜ੍ਹਦੇ ਦਿਨ ਪੰਜਾਬ 'ਚ ਹੋ ਰਹੇ ਨੇ Encounter, ਹੁਣ ਕਪੂਰਥਲਾ 'ਚ ਹੋਇਆ ਪੁਲਿਸ ਮੁਕਾਬਲਾ
Encounters are happening in Pu ਅੱਜ ਸਵੇਰੇ ਪੰਜਾਬ ਦੇ ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਦੋ ਬਦਮਾਸ਼ ਜ਼ਖਮੀ ਹੋ ਗਏ। ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਐਸਪੀ ਕਪੂਰਥਲਾ ਗੌਰਵ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਲਤਾਨਪੁਰ ਦੇ ਪਿੰਡ ਲਾਟੀਵਾਲ ਦੇ ਹੁਕਮ ਸਿੰਘ ਅਤੇ ਜੋਗਾ ਸਿੰਘ ਨਾਮ ਦੇ ਦੋ ਅਪਰਾਧੀ ਢਿਲਵਾਂ ਇਲਾਕੇ ਵਿੱਚ ਕੋਈ ਅਪਰਾਧ ਕਰਨ ਦੇ ਇਰਾਦੇ ਨਾਲ ਘੁੰਮ ਰਹੇ ਹਨ। njab every day, now police encounter in Kapurthalapening in Pu ਅੱਜ ਸਵੇਰੇ ਪੰਜਾਬ ਦੇ ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਦੋ ਬਦਮਾਸ਼ ਜ਼ਖਮੀ ਹੋ ਗਏ। ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਐਸਪੀ ਕਪੂਰਥਲਾ ਗੌਰਵ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਲਤਾਨ






















