ਪੜਚੋਲ ਕਰੋ

Sangrur protest | ETT 5994 ਯੂਨੀਅਨ ਦਾ ਮਾਨ ਸਰਕਾਰ ਖਿਲਾਫ਼ ਹੱਲਾ ਬੋਲ, ਦਿੱਤੀ ਚਿਤਾਵਨੀ

#ETT #Sangrurprotest #Bhagwantmann #abplive

ਈਟੀਟੀ 5994 ਯੂਨੀਅਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਨੇੜੇ ਚੀਮਾ ਚ ਰੋਸ਼ ਮਾਰਚ ਕੱਢਿਆ
ਇਸ ਦੌਰਾਨ ਪ੍ਰਦਰਸ਼ਨਕਾਰੀ ਕਾਫੀ ਗੁੱਸੇ ਵਿੱਚ ਨਜ਼ਰ ਆਏ
ਜਿਨ੍ਹਾਂ ਦੇ ਵਲੋਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ
ਇਸ ਰੋਸ ਮਾਰਚ ਦੀ ਅਗਵਾਈ ਕਰ ਰਹੇ ਸੂਬਾ ਕਮੇਟੀ ਮੈਂਬਰਾ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਕਹਾਉਣ ਵਾਲੀ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਅਧਿਆਪਕ ਬੇਰੁਜ਼ਗਾਰ ਫਿਰ ਰਹੇ ਹਨ
ਲਗਭਗ 09 ਮਹੀਨੇ ਪਹਿਲਾਂ ਬਤੌਰ ਪ੍ਰਾਇਮਰੀ ਅਧਿਆਪਕ ਚੁਣੇ ਗਏ ਨੌਜਵਾਨਾਂ ਨੂੰ ਜੁਆਇਨਿੰਗ ਲੈਣ ਲਈ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ।
ਇੰਨਾ ਹੀ ਨਹੀਂ ਪ੍ਰਦਰਸ਼ਨਕਾਰੀ ਜਥੇਬੰਦੀ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਵੀ ਵਦਾਖਿਲਾਫੀ ਦੇ ਇਲਜ਼ਾਮ ਲਗਾਏ
ਤੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਭਰਤੀ ਦਾ ਹੱਲ ਨਾ ਕੀਤਾ ਤਾਂ ਅਗਾਮੀ ਚੋਣਾਂ ਦੌਰਾਨ ਉਹ ਘਰ-ਘਰ ਜਾ ਕੇ ਕਰਾਂਗੇ ਭੰਡੀ ਪ੍ਰਚਾਰ

ਵੀ ਓ,,,,ਕਬੀਲੇਗੌਰ ਹੈ ਕਿ ਈਟੀਟੀ ਟੈਟ ਪਾਸ ਬੇਰੋਜਗਾਰ 5994 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਕੂਲੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ 11 ਅਕਤੂਬਰ 2023 ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ, ਜੋ ਅੱਜ 47ਵੇਂ ਦਿਨ ’ਚ ਦਾਖਲ ਹੋ ਚੁੱਕਾ ਹੈ।
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

ਡੀਜੀਪੀ ਗੋਰਵ ਯਾਦਵ ਨੇ ਐਨ.ਐਨ.ਟੀ.ਐਫ. ਸਰਵਿਸ ਦੀ ਕੀਤੀ ਸ਼ੁਰੂਆਤ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium
Advertisement

ਵੀਡੀਓਜ਼

ਡੀਜੀਪੀ ਗੋਰਵ ਯਾਦਵ ਨੇ ਐਨ.ਐਨ.ਟੀ.ਐਫ. ਸਰਵਿਸ ਦੀ ਕੀਤੀ ਸ਼ੁਰੂਆਤPunjab Police ਨੇ ਫੜੇ ਨਸ਼ੇ ਦੇ ਤਸਕਰ, ਵੱਡੀ ਮਾਤਰਾ 'ਚ ਨਸ਼ਾ ਬਰਾਮਦGolden Temple | Gurpurabh Atishbazi Live | ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਪੂਰਬ ਮੌਕੇ ਆਤਿਸ਼ਬਾਜੀ LiveHardeep Khan | Arman malik| ਕਲਾ ਨੂੰ ਕੋਈ ਦੱਬ ਨਹੀਂ ਸਕਦਾ, ਹਰਦੀਪ ਖਾਨ ਨੇ ਗਰੀਬੀ ਚੋਂ ਉੱਠ ਕੇ ਕੀਤਾ ਸਾਬਿਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget