ਪੜਚੋਲ ਕਰੋ
Advertisement
ਸਾਬਕਾ ਫ਼ੌਜੀ ਬਣਿਆ ਨਕਲੀ ਵਿਜੀਲੈਂਸ ਅਧਿਕਾਰੀ - ਅਸਲੀ ਵਿਜੀਲੈਂਸ ਨੇ ਦਬੋਚਿਆ
ਸਾਬਕਾ ਫ਼ੌਜੀ ਬਣਿਆ ਨਕਲੀ ਵਿਜੀਲੈਂਸ ਅਧਿਕਾਰੀ - ਅਸਲੀ ਵਿਜੀਲੈਂਸ ਨੇ ਦਬੋਚਿਆ
ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਦੇ ਪਿੰਡ ਨਵਾਂ ਸੱਤਿਆਵਾਲਾ ਦੇ ਸਾਬਕਾ ਫੌਜੀ ਜਸਬੀਰ ਸਿੰਘ ਨੂੰ ਗਿਰਫ਼ਤਾਰ ਕੀਤਾ ਹੈ |
ਸਾਬਕਾ ਫੌਜੀ ਜਸਬੀਰ ਸਿੰਘ 'ਤੇ ਫਰਜ਼ੀ ਇੰਸਪੈਕਟਰ ਬਣ ਕੇ ਦੋ ਲੜਕੀਆਂ ਨਾਲ ਧੋਖਾਧੜੀ ਕਰਨ ਦੇ ਦੋਸ਼ ਹਨ
ਜਿਸ ਨੇ ਉਕਤ ਲੜਕੀਆਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 4,25,000 ਰੁਪਏ ਠੱਗੇ ਹਨ |
ਵਿਜੀਲੈਂਸ ਨੇ ਪੀੜਿਤਾਂ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਪੰਜਾਬ
SAD | ਬਾਗ਼ੀ ਧੜੇ ਨੇ ਫ਼ਰੋਲ ਦਿੱਤੇ ਸੁਖਬੀਰ ਬਾਦਲ ਦੇ ਪੋਤੜੇ | Prem Singh Chandumajra | Bibi Jagir Kaur
View More
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਦੇਸ਼
ਲੁਧਿਆਣਾ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement