ਸਾਬਕਾ ਡੀਜੀਪੀ ਪੰਜਾਬ ਪੁਲਿਸ ਐਸਆਈਟੀ ਅੱਗੇ ਪੇਸ਼: ਬੇਅਦਬੀ ਨਾਲ ਸਬੰਧਤ ਗੋਲੀਬਾਰੀ ਦੀ ਜਾਂਚ ਜਾਰੀ
Continues below advertisement
ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਏ ਹਨ। ਉਸ ਤੋਂ 2015 ਦੇ ਕੋਟਕਪੂਰਾ ਗੋਲੀ ਕਾਂਡ (Kotakpura shooting) ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਗੋਲੀਬਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਜਿੱਥੇ ਬੇਅਦਬੀ ਦਾ ਵਿਰੋਧ ਕਰ ਰਹੀ ਸਿੱਖ ਸੰਗਤ 'ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸਨ। ਸੈਣੀ ਉਸ ਸਮੇਂ ਪੰਜਾਬ ਦੇ ਡੀਜੀਪੀ ਸਨ। ਸੈਣੀ ਤੋਂ ਪੁੱਛਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਪੁਲਿਸ ਨੇ ਕਿਸ ਦੇ ਹੁਕਮਾਂ 'ਤੇ ਗੋਲੀ ਚਲਾਈ ਸੀ।
Continues below advertisement
Tags :
Punjab News Chandigarh Punjab Police PUNJAB HARYANA HIGH COURT Abp Sanjha Special Investigation Team Chandigarh Former DGP Sumedh Saini Sikh Sangat Kotakpura Shooting Incident Sacrilege Of Sri Guru Granth Sahib Chandigarh