ਸੰਗਤ ਸਿੰਘ ਗਿਲਜ਼ੀਆਂ ਨੂੰ ਹਾਈਕੋਰਟ ਤੋਂ ਰਾਹਤ
Continues below advertisement
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਫੌਰੀ ਰਾਹਤ।ਕੋਰਟ ਨੇ ਗ੍ਰਿਫ਼ਤਾਰੀ 'ਤੇ 25 ਜੁਲਾਈ ਤੱਕ ਰੋਕ ਲਗਾਈ।ਅਦਾਲਤ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ।ਇਸ ਕੇਸ ਨਾਲ ਸਬੰਧਤ ਸਾਰੇ ਤੱਥ ਸਟੇਟਸ ਰਿਪੋਰਟ ਵਿੱਚ ਦੇਣ ਲਈ ਕਿਹਾ ਹੈ। ਫੌਰੈਸਟ ਸਕੈਮ 'ਚ ਗਿਲਜੀਆਂ ਦਾ ਨਾਮ ਆਉਣ ਮਗਰੋਂ ਉਨ੍ਹਾ ਖਿਲਾਫ FIR ਦਰਜ ਹੋਈ ਸੀ। ਪੰਜਾਬ ਵਿਜੀਲੈਂਸ ਨੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਿਲਜੀਤ ਗਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆ ਨੂੰ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫਤਾਰ ਕੀਤਾ ਸੀ।
Continues below advertisement
Tags :
Breaking News Punjab Government PUNJAB HARYANA HIGH COURT Abp Sanjha Punjab Minister Sangat Singh Gilzian Forest Scam Status Report