Nagra Vs DSP |ਸਾਬਕਾ ਵਿਧਾਇਕ ਕੁਲਜੀਤ ਨਾਗਰਾ ਤੇ DSP ਸੁਖਨਾਜ ਸਿੰਘ ਵਿਚਾਲੇ ਤਿੱਖੀ ਬਹਿਸ | Fatehgarh sahib

Continues below advertisement

Nagra Vs DSP |ਸਾਬਕਾ ਵਿਧਾਇਕ ਕੁਲਜੀਤ ਨਾਗਰਾ ਤੇ DSP ਸੁਖਨਾਜ ਸਿੰਘ ਵਿਚਾਲੇ ਤਿੱਖੀ ਬਹਿਸ | Fatehgarh sahib
ਬਿਨਾਂ ਮਨਜ਼ੂਰੀ ਨਾਗਰਾ ਲਗਾਉਣਾ ਚਾਹੁੰਦੇ ਸੀ ਸਪੀਕਰ
ਧਰਨੇ 'ਤੇ ਸਪੀਕਰ ਲਗਾਉਣ ਨੂੰ ਲੈ ਕੇ ਹੋਈ ਤਕਰਾਰ
ਤਲਖੀ ਦੀ ਵੀਡੀਓ ਹੋ ਰਹੀ ਵਾਇਰਲ
ਚਨਾਰਥਲ ਦੀ ਕੋਆਪਰੇਟਿਵ ਸੋਸਾਇਟੀ ਦੀ ਚੋਣ ਦਾ ਮਾਮਲਾ
ਕਾਂਗਰਸ ਵੱਲੋਂ ਚੋਣ ਨੂੰ ਲੈ ਕੇ ਚੁੱਕੇ ਜਾ ਰਹੇ ਨੇ ਸਵਾਲ
ਗੈਰ ਕਾਨੂੰਨੀ ਢੰਗ ਨਾਲ ਕਰਵਾਈ ਚੋਣ- ਨਾਗਰਾ
ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਨੇ ਕੁਲਜੀਤ ਸਿੰਘ ਨਾਗਰਾ
ਫਤਿਹਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਤੇ DSP ਸੁਖਨਾਜ ਸਿੰਘ ਵਿਚਾਲੇ ਤਿੱਖੀ ਬਹਿਸ ਹੋਈ ਹੈ
ਇਹ ਤਕਰਾਰ ਬਾਜ਼ੀ ਧਰਨੇ 'ਤੇ ਸਪੀਕਰ ਲਗਾਉਣ ਨੂੰ ਲੈ ਕੇ ਹੋਈ|
ਦਰਅਸਲ ਕੋਆਪਰੇਟਿਵ ਸੋਸਾਇਟੀ ਸਹਿਕਾਰੀ ਸਭਾ ਚਨਾਥਲ ਕਲਾ ਦੀ ਚੋਣ
ਨੂੰ ਲੈ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ
ਇਸ ਦੌਰਾਨ ਸਪੀਕਰ ਲਗਾਉਣ ਨੂੰ ਲੈ ਕੇ ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਿਚਕਾਰ ਬਹਿਸਬਾਜ਼ੀ ਹੋ ਗਈ |
DSP ਦਾ ਕਹਿਣਾ ਹੈ ਕਿ ਨਾਗਰਾ ਧਰਨੇ ਚ ਬਿਨਾ ਮਨਜ਼ੂਰੀ ਸਪੀਕਰ ਲਗਾਉਣਾ ਚਾਹੁੰਦੇ ਸੀ | ਜਿਸ ਤੇ ਐਸੀ ਤਿੱਖੀ ਬਹਿਸ ਹੋਈ ਕਿ ਸੁਰਖ਼ੀਆਂ ਬਣ ਗਈਆਂ |
ਜਦਕਿ ਨਾਗਰਾ ਨੇ DSP ਤੇ ਪੁਲਿਸ ਪ੍ਰਸ਼ਾਸਨ 'ਤੇ ਧੱਕਾ ਕਰਨ ਤੇ ਪੱਖਪਾਤ ਕਰਨ ਦੇ ਇਲਜ਼ਾਮ ਲਗਾਏ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram