Exclusive Sheetal Angural ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ
Download ABP Live App and Watch All Latest Videos
View In Appਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ। ਇਸ ਦੌਰਾਨ ਬੀਜੇਪੀ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਕਿਹਾ ਸੀ ਕਿ ‘ਆਪ’ ਆਗੂਆਂ ‘ਤੇ ਮੁੱਖ ਮੰਤਰੀ ਦੇ ਪਰਿਵਾਰ ਦੇ ਨਾਂ ‘ਤੇ ਫਿਰੌਤੀ ਦੇ ਦੋਸ਼ ਲਾਏ ਸਨ। ਇਸ ਸਾਰਿਆਂ ਦੇ ਸਬੂਤ ਮੁੱਖ ਮੰਤਰੀ ਦੇ ਸਾਹਮਣੇ ਜਨਤਕ ਕਰਨ ਦੀ ਚੁਣੌਤੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਦੇ ਪਰਿਵਾਰ ‘ਤੇ ਜਲੰਧਰ ਦੇ ਇਕ ਵਿਧਾਇਕ ਰਾਹੀਂ ਪੈਸੇ ਵਸੂਲਣ ਦਾ ਦੋਸ਼ ਲਗਾਇਆ ਸੀ।ਅੰਗੁਰਾਲ ਨੇ ਕਿਹਾ ਸੀ ਕਿ ਮੈਂ 5 ਜੁਲਾਈ ਨੂੰ ਮੁੱਖ ਮੰਤਰੀ ਨੂੰ ਗਵਾਹੀ ਦੇਵਾਂਗਾ। ਇਸ ਦੇ ਜਵਾਬ ‘ਚ 3 ਜੁਲਾਈ ਨੂੰ ਮੁੱਖ ਮੰਤਰੀ ਨੇ ਕਿਹਾ ਸੀ ਕਿ 5 ਜੁਲਾਈ ਦਾ ਉਡੀਕ ਕਿਉਂ ਕਰਨੀ, ਇਹ ਸਬੂਤ ਅੱਜ ਹੀ ਦੇ ਦਿਓ।
sheetal angural,sheetal angural on sushil rinku,sheetal,jalandhar news,viral,mangalore buses,jalandhar bypoll,jalandhar police,jalandhar by election,jalandhar west bypoll