ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
EXCLUSIVE - ਕਿਸਾਨਾਂ ਦੇ ਹੱਕ 'ਚ ਸੁਖਬੀਰ ਦੀ ਲਲਕਾਰ
ਕੇਂਦਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਦੇਸ਼ ਦੇ ਕਿਸਾਨਾਂ ਵਲੋਂ ਕਾਲਾ ਕਾਨੂੰਨ ਕਿਹਾ ਗਿਆ ਹਾ। ਇਨ੍ਹਾਂ ਵਿਰੁਧ ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਇਸ ਸੰਘਰਸ਼ 'ਚ ਵੱਖ-ਵੱਖ ਰਾਜਨਿਤੀਕ ਪਾਰਟੀਆਂ ਵਲੋਂ ਵਿ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਨ੍ਹਾਂ ਖੇਤੀ ਕਾਨੂੰਨਾਂ ਕਰਕੇ ਬੀਜੇਪੀ ਦੀ ਸਭ ਤੋਂ ਪੁਰਾਣੀ ਭਾਈਵਾਲ ਮੰਨੀ ਜਾਂਦੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਰਾਹ ਵੱਖ ਕਰ ਲਿਆ।
ਇਸੇ ਸਿਲਸਿਲੇ 'ਚ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਇੱਕ ਅਕਤੂਬਰ ਨੂੰ ਚੰਡੀਗੜ੍ਹ ਮਾਰਚ ਕਰੇਗਾ। ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ, ਕਿਸਾਨ ਜੱਥੇਬੰਦੀਆਂ ਅਤੇ ਰਾਜ ਦੇ ਦੋ ਲੱਖ ਲੋਕ ਸ਼ਾਮਲ ਹਨ। ਇਹ ਲੋਕ ਵੱਖ-ਵੱਖ ਕਿਸਾਨ 40 ਹਜ਼ਾਰ ਵਾਹਨਾਂ ਨਾਲ ਮਾਰਚ ਕਰਨਗੇ।
ਦੱਸ ਦਈਏ ਕਿ ਤਿੰਨੋਂ ਤਖ਼ਤਾਂ ਤੋਂ ਸ਼ੁਰੂ ਹੋ ਅਕਾਲੀ ਦਲ ਦਾ ਇਹ ਕਿਸਾਨ ਮਾਰਚ ਸੂਬੇ ਦੇ ਕਈ ਜ਼ਿਲ੍ਹਿਆਂ ਤੋਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਲ ਵਧੇਗਾ। ਇਸ ਰੈਲੀ 'ਚ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਅਤੇ ਸੀਨੀਅਰ ਅਕਾਲੀ ਆਗੂ ਸ਼ਾਮਲ ਹੋਣਗੇ।

ਪੰਜਾਬ
![Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓ](https://feeds.abplive.com/onecms/images/uploaded-images/2024/07/05/989810a98a6ae42aee433babed95730e1720183899476673_original.jpg?impolicy=abp_cdn&imwidth=470)
Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓ
![](https://feeds.abplive.com/onecms/images/uploaded-images/2024/07/05/4b1517d95032c33b21308c930841655c1720178757165370_original.jpg?impolicy=abp_cdn&imwidth=100)
"7 ਸਾਲ ਚ ਜਲੰਧਰ ਵੈਸਟ ਨੂੰ ਪਿਛਾੜ ਕੇ ਰੱਖ ਦਿੱਤਾ ਕਾਂਗਰਸ ਤੇ ਮਾੜੇ ਐਮਐਲਏ ਨੇ" - ਮਹਿੰਦਰ ਭਗਤ
![Amritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ](https://feeds.abplive.com/onecms/images/uploaded-images/2024/07/05/21babacaa10620c114eaeca5370c406b1720177748401673_original.jpg?impolicy=abp_cdn&imwidth=100)
Amritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ
![Exclusive Sheetal Angural ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ](https://feeds.abplive.com/onecms/images/uploaded-images/2024/07/05/4854bf740208ed910c03bbdbbaad3b8b1720175057035370_original.jpg?impolicy=abp_cdn&imwidth=100)
Exclusive Sheetal Angural .ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ
![Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ](https://feeds.abplive.com/onecms/images/uploaded-images/2024/07/05/56d2d278a0e0317e8a1fa3cc292316f31720169094290804_original.jpg?impolicy=abp_cdn&imwidth=100)
Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
View More
Advertisement
ਟਾਪ ਹੈਡਲਾਈਨ
ਅਪਰਾਧ
ਵਿਸ਼ਵ
ਵਿਸ਼ਵ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement