(Source: ECI/ABP News/ABP Majha)
Bathinda AIIMS 'ਚ ਹੋ ਰਿਹਾ ਨਰਸਾਂ ਦਾ ਸ਼ੋਸ਼ਣ? ਨਰਸਿੰਗ ਸਟਾਫ਼ ਨੇ ਹਸਪਤਾਲ ਪ੍ਰਸ਼ਾਸਨ 'ਤੇ ਲਗਾਏ ਗੰਭੀਰ ਇਲਜ਼ਾਮ
Bathinda AIIMS 'ਚ ਹੋ ਰਿਹਾ ਨਰਸਾਂ ਦਾ ਸ਼ੋਸ਼ਣ? ਨਰਸਿੰਗ ਸਟਾਫ਼ ਨੇ ਹਸਪਤਾਲ ਪ੍ਰਸ਼ਾਸਨ 'ਤੇ ਲਗਾਏ ਗੰਭੀਰ ਇਲਜ਼ਾਮ
#Punjab #Protest #Bathinda #aiims #abplive
ਬਠਿੰਡਾ ਦੇ ਏਮਜ਼ ਹਸਪਤਾਲ ਦੇ ਨਰਸਿੰਗ ਸਟਾਫ਼ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਇਸ ਦੌਰਾਨ ਕਰੀਬ 600 ਨਰਸਾਂ ਸੜਕ ਤੇ ਉਤਰੀਆਂ | ਜਿਨ੍ਹਾਂ ਵਲੋਂ ਹਸਪਤਾਲ ਦੇ ਗੇਟ ਅੱਗੇ ਬੈਠ ਕੇ ਪ੍ਰਦਰਸ਼ਨਕੀਤਾ ਗਿਆ |
ਨਰਸਿੰਗ ਸਟਾਫ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ, ਤਿੰਨ-ਚਾਰ ਸਾਲ ਕੰਮ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ, ਸਟਾਫ ਨੂੰ ਪੂਰੀ ਛੁੱਟੀ ਨਹੀਂ ਦਿੱਤੀ ਜਾ ਰਹੀ, ਕੈਂਪਸ 'ਚ ਰਹਿਣ ਦਾ ਵੀ ਕੋਈ ਪ੍ਰਬੰਧ ਨਹੀਂ ਹੈ | ਹਾਲਾਂਕਿ ਮੰਤਰਾਲੇ ਨੂੰ ਆਨ ਲਾਈਨ ਸ਼ਿਕਾਇਤ ਵੀ ਦਿੱਤੀ ਗਈ ਉਸਦਾ ਕੋਈ ਜਵਾਬ ਨਹੀਂ ਆਇਆ ਜਿਸ ਕਾਰਨ ਅੱਜ ਉਹ ਹੜਤਾਲ ਕਰਨ ਲਈ ਮਜਬੂਰ ਹਨ
ਉਥੇ ਹੀ ਹਸਪਤਾਲ ਡਾਇਰੈਕਟਰ ਦਿਨੇਸ਼ ਕੁਮਾਰ ਨੇ ਇਸ ਮਾਮਲੇ 'ਤੇ ਸਪਸ਼ਟੀਕਰਨ ਦਿੱਤਾ ਹੈ ਤੇ ਕਿਹਾ ਹੈ ਕਿ ਮਾਮਲਾ ਮੰਤਰਾਲੇ ਦੇ ਧਿਆਨ ਚ ਹੈ
ਤੇ ਹੁਣ ਮੰਤਰਾਲਾ ਜੋ ਵੀ ਫ਼ੈਸਲਾ ਲਵੇਗਾ ਉਹ ਲਾਗੂ ਕੀਤਾ ਜਾਵੇਗਾ |
Subscribe Our Channel: ABP Sanjha
/ @abpsanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...