ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵਧਿਆ ਰਿਮਾਂਡ
Continues below advertisement
Punjab News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 16 ਦਸੰਬਰ ਤੱਕ ਰਿਮਾਂਡ ਹਾਸਲ ਕੀਤਾ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 6 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਸਵੇਰੇ 8 ਵਜੇ ਦੇ ਕਰੀਬ ਮਾਨਯੋਗ ਅਦਾਲਤ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ ਕੀਤਾ ਗਿਆ ਸੀ ,ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 16 ਦਸੰਬਰ ਤੱਕ ਰਿਮਾਂਡ 'ਤੇ ਭੇਜ ਦਿੱਤਾ ਹੈ।
Continues below advertisement
Tags :
Sidhu Moosewala Mankirat Aulakh Babu Mann Sidhu Moosewala Case MUKDI GAL Sidhu Moosewala Murder Balkour Singh Babu Mann Interview Mankirat Aulakh Interview