Sangrur | ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੀਆਂ ਨੌਕਰੀਆਂ | MLA Narinder kaur Bharaj

Continues below advertisement

Sangrur | ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੀਆਂ ਨੌਕਰੀਆਂ | MLA Narinder kaur Bharaj
ਮਾਨ ਸਰਕਾਰ ਨੇ ਪੂਰਾ ਕੀਤਾ ਕਿਸਾਨਾਂ ਨਾਲ ਕੀਤਾ ਵਾਅਦਾ 
ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਨੌਕਰੀਆਂ 
ਕਿਸਾਨੀ ਅੰਦੋਲਨ 2020 ਦੌਰਾਨ ਕੀਤਾ ਸੀ ਵਾਅਦਾ 
ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵੰਡੇ ਨਿਯੁਕਤੀ ਪੱਤਰ
ਸੱਤ ਪਰਿਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ


ਪਹਿਲੇ ਕਿਸਾਨੀ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਗਈਆਂ ਹਨ | 
ਦਰਅਸਲ ਪਹਿਲੇ ਕਿਸਾਨੀ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੇ ਨਾਲ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਕਿਸਾਨੀ ਅੰਦੋਲਨ ਵਿੱਚ ਜਿਨ੍ਹਾਂ ਨੇ ਆਪਣੀ ਜਾਨ ਗਵਾਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇਗਾ। 
ਤੇ ਅੱਜ ਸਰਕਾਰ ਉਸ ਵਾਅਦੇ ਨੂੰ ਪੂਰਾ ਕਰਦੀ ਨਜ਼ਰ ਆਈ |
ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਸੱਤ ਪਰਿਵਾਰਾਂ ਨੂੰ  ਨਿਯੁਕਤੀ ਪੱਤਰ ਦਿੱਤੇ ਗਏ ਹਨ। 
ਇਸ ਦੇ ਨਾਲ ਵਾਅਦਾ ਕੀਤਾ ਹੈ ਕਿ ਬਾਕੀ ਰਹਿੰਦੇ ਲੋਕਾਂ ਨੂੰ ਵੀ ਜਲਦ ਨੌਕਰੀਆਂ ਦਿੱਤੀਆਂ ਜਾਣਗੀਆਂ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram