ਪੜਚੋਲ ਕਰੋ

Family Met Shaktimaan | ਸੜਕਾਂ 'ਤੇ ਭੀਖ਼ ਮੰਗ ਰਹੇ 'ਸ਼ਕਤੀਮਾਨ' ਲਈ ਮਸੀਹਾ ਬਣਿਆ ਇਹ ਸ਼ਖਸ

Family Met Shaktimaan | ਸੜਕਾਂ 'ਤੇ ਭੀਖ਼ ਮੰਗ ਰਹੇ 'ਸ਼ਕਤੀਮਾਨ' ਲਈ ਮਸੀਹਾ ਬਣਿਆ ਇਹ ਸ਼ਖਸ

#Bhwanigarh #Kolkata #Shaktimann #missing #abp live

ਭਵਾਨੀਗੜ੍ਹ ਦੇ ਮੁਬਾਰਕ ਅਲੀ ਉਰਫ਼ ਸ਼ਕਤੀਮਾਨ ਲਈ ਅੱਜ ਮੁਬਾਰਕ ਦਿਨ ਹੈ | ਕਿਓਂਕਿ ਅੱਜ ਉਸਦਾ ਆਪਣੇ ਪਰਿਵਾਰ ਨਾਲ ਮੁੜ ਮਿਲਾਪ ਹੋਇਆ ਹੈ ਉਹ ਵੀ 7 ਸਾਲ ਬਾਅਦ  |
ਦਰਅਸਲ ਦਿਮਾਗ਼ੀ ਤੌਰ ਤੇ ਪ੍ਰੇਸ਼ਾਨ ਮੁਬਾਰਕ ਅਲੀ 7 ਸਾਲ ਪਹਿਲਾਂ ਘਰੋਂ ਲਾਪਤਾ ਹੋ ਗਿਆ ਸੀ
ਜਿਸਦੀ ਪਰਿਵਾਰ ਵਲੋਂ ਖੂਬ ਭਾਲ ਕੀਤੀ ਗਈ ਲੇਕਿਨ ਉਹ ਨਾ ਮਿਲਿਆ |
ਅਸਲ ਚ ਮੁਬਾਰਕ ਅਲੀ ਟਰੇਨ ਰਾਹੀਂ ਕੋਲਕਾਤਾ ਪਹੁੰਚ ਗਿਆ ਸੀ |
ਕੋਲਕਾਤਾ ਚ ਉਹ ਸੜਕਾਂ 'ਤੇ ਭੀਖ ਮੰਗ ਕੇ ਗੁਜ਼ਾਰਾ ਕਰਦਾ ਸੀ |
ਮਾਨਸਿਕ ਤੌਰ ਤੇ ਠੀਕ ਨਾ ਹੋਣ ਕਾਰਨ ਕੋਈ ਉਸ ਦੇ ਘਰ ਪਰਿਵਾਰ ਬਾਰੇ ਵੀ ਨਹੀਂ ਜਾਣ ਪਾ ਰਿਹਾ ਸੀ |
ਲੇਕਿਨ ਹੁਣ ਕਰੀਬ 7 ਸਾਲ ਬਾਅਦ ਮੁਬਾਰਕ ਅਲੀ ਦਾ ਮੇਲ ਕੋਲਕਾਤਾ ਦੇ ਵਪਾਰੀ ਰਾਜਕੁਮਾਰ ਨਾਲ ਹੋਇਆ |
ਇਸ ਭਲੇ ਮਾਨਸ ਨੇ ਵੱਡੀ ਜਦੋ ਜਹਿਦ ਨਾਲ ਮੁਬਾਰਕ ਅਲੀ ਉਰਫ ਸ਼ਕਤੀਮਾਨ ਦਾ ਮੇਲ ਉਸਦੇ ਪੰਜਾਬ ਰਹਿੰਦੇ ਪਰਿਵਾਰ ਨਾਲ ਕਰਵਾਇਆ |
ਮੁਬਾਰਕ ਲਈ ਮਸੀਹਾ ਬਣੇ ਰਾਜਕੁਮਾਰ ਉਸ ਨੂੰ ਲੈ ਕੇ ਕੋਲਕਾਤਾ ਤੋਂ ਭਵਾਨੀਗੜ੍ਹ ਆਏ
ਤੇ ਭਵਾਨੀਗੜ੍ਹ ਦੀ ਵਿਸ਼ਵਕਰਮਾ ਮੰਦਿਰ ਕਮੇਟੀ ਦੀ ਮਦਦ ਨਾਲ ਵਪਾਰੀ ਮੁਬਾਰਕ ਅਲੀ ਨੂੰ ਪੁਲਿਸ ਤੇ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਭਲੇਮਾਨਸ ਰਾਜਕੁਮਾਰ ਦੇ ਇਸ ਸਹਿਯੋਗ ਕਾਰਨ ਪੁਲਿਸ ਪ੍ਰਸ਼ਾਸਨ ਅਤੇ ਵਿਸ਼ਵਕਰਮਾ ਮੰਦਿਰ ਦੀ ਕਮੇਟੀ ਨੇ ਵਪਾਰੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ।ਤੇ ਪਰਿਵਾਰਕ ਮੈਂਬਰਾਂ ਨੇ ਦਿਲੋਂ ਧਨਵਾਦ ਕੀਤਾ |

Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget