ਪੜਚੋਲ ਕਰੋ

Big News | 3 ਦਿਨਾਂ ਤੋਂ ਲਾਪਤਾ Famous Body Builder ਦੀ ਵੇਖੋ ਕਿਸ ਹਾਲਤ 'ਚ ਮਿਲੀ ਲਾਸ਼ | Faridkot News

Big News | 3 ਦਿਨਾਂ ਤੋਂ ਲਾਪਤਾ Famous Body Builder ਦੀ ਵੇਖੋ ਕਿਸ ਹਾਲਤ 'ਚ ਮਿਲੀ ਲਾਸ਼ | Faridkot News

#Punjabnews #faridkot #gymtrainer #abplive

ਪਿਛਲੇ 3 ਦਿਨਾਂ ਤੋਂ ਲਾਪਤਾ ਮਸ਼ਹੂਰ ਬੌਡੀ ਬਿਲਡਰ ਤੇ ਜਿੰਮ ਟਰੇਨਰ ਦੀ ਮਿਲੀ ਲਾਸ਼
ਸ੍ਰੀ ਮੁਕਤਸਰ ਸਾਹਿਬ ਨਹਿਰ 'ਚੋਂ ਮਿਲੀ ਲਾਸ਼ 
ਚੰਡੀਗੜ੍ਹ ਦੀ ਜਿੰਮ 'ਚ ਦਿੰਦਾ ਸੀ ਟ੍ਰੇਨਿੰਗ

ਵੱਡੀ ਖ਼ਬਰ ਸਾਹਮਣੇ ਆਈ ਹੈ ਫ਼ਰੀਦਕੋਟ ਤੋਂ
ਜਿਥੇ ਪਿਛਲੇ 3 ਦਿਨਾਂ ਤੋਂ ਲਾਪਤਾ ਹੋਏ ਜਿੰਮ ਟ੍ਰੇਨਰ ਦੀ ਲਾਸ਼ ਨਹਿਰ ਚੋਂ ਬਰਾਮਦ ਕੀਤੀ ਗਈ ਹੈ। 
ਕੋਟਕਪੂਰਾ ਦੇ ਰਹਿਣ ਵਾਲੇ ਜੈ ਸਿੰਘ ਦੀ ਲਾਸ਼ ਸ੍ਰੀ ਮੁਕਤਸਰ ਸਾਹਿਬ ਦੇ ਬੀਰਵਾਲਾ ਦੇ ਨੇੜਿਓਂ ਨਹਿਰ ਵਿੱਚ ਮਿਲੀ ਹੈ। 
ਬਾਡੀ ਬਿਲਡਰ ਜੈ ਸਿੰਘ ਮਿਸਟਰ ਏਸ਼ੀਆ ਵੀ ਰਹਿ ਚੁੱਕਾ ਹੈ
ਪਰਿਵਾਰਕ ਮੈਂਬਰਾਂ ਮੁਤਾਬਕ, ਜੈ ਸਿੰਘ ਪਿਛਲੇ ਕੁਝ ਸਮੇਂ ਤੋਂ ਪਰੇਸ਼ਾਨ ਚੱਲ ਰਿਹਾ ਸੀ ਪਰ ਉਸ ਨੂੰ ਕੀ ਦਿੱਕਤ ਸੀਇਸ ਬਾਰੇ ਉਸ ਨੇ ਕਦੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਨਹੀਂ ਕੀਤੀ। 
ਜੈ ਸਿੰਘ ਦਾ ਆਪਣੀ ਘਰਵਾਲੀ ਨਾਲ ਤਕਰੀਬਨ 10 ਸਾਲ ਪਹਿਲਾਂ ਤਲਾਕ ਹੋ ਚੁੱਕਿਆ ਹੈ।
ਜੈ ਸਿੰਘ ਦੇ ਵੱਡੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਚੰਡੀਗੜ੍ਹ ਦੀ ਇੱਕ ਜਿੰਮ ਵਿੱਚ ਟ੍ਰੇਨਰ ਵਜੋਂ ਕੰਮ ਕਰਦਾ ਸੀ। 
14 ਸਤੰਬਰ ਨੂੰ ਉਸ ਦਾ ਫੋਨ ਆਇਆ ਸੀ ਕਿ ਉਹ ਕੋਟਕਪੂਰਾ ਆ ਰਿਹਾ ਹੈ।ਪਰ ਉਹ ਨਹੀਂ ਆਇਆ ਅਤੇ ਅਗਲੇ ਦਿਨ ਪੁਲਸ ਵੱਲੋਂ ਉਨ੍ਹਾਂ ਨੂੰ ਸੂਚਨਾਂ ਦਿੱਤੀ ਗਈ ਕਿ ਜੈ ਚੰਦ ਦਾ ਬੈਗ ਅਤੇ ਹੋਰ ਸਮਾਨ ਨਹਿਰ ਕਿਨਾਰੇ ਬਰਾਮਦ ਹੋਇਆ ਹੈ। 
ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸਨੇ ਨਹਿਰ ’ਚ ਛਾਲ ਮਾਰੀ ਹੋ ਸਕਦੀ ਹੈ ਪਰ ਅੱਜ ਉਸਦੀ ਲਾਸ਼ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚੋਂ ਬਰਾਮਦ ਹੋ ਗਈ ਹੈ। 

ਨਹਿਰ ਚੋਂ ਮਿਲੀ ਲਾਸ਼ ਤੋਂ ਬਾਅਦ ਸ਼ੱਕ ਜਤਾਇਆ ਜਾ ਰਿਹਾ ਹੈ  ਕਿ ਜੈ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ ਹਾਲਾਂਕਿ ਜੈ ਸਿੰਘ ਦੀ ਮੌਤ ਕਿਵੇਂ ਹੋਈ ਇਸ ਬਾਰੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਖ਼ੁਲਾਸਾ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਪੋਸਟਮਾਰਟਮ ਰਿਪੋਰਟ ਵਿੱਚ ਕੁਝ ਹੋਰ ਖ਼ੁਲਾਸੇ ਹੋਏ ਤਾਂ ਉਸ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget