ਪੜਚੋਲ ਕਰੋ
Advertisement
Famous Punjabi singer Ranjit Bawa । ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਰੇਡ
Ranjit Bawa Income Tax Raid: ਪੰਜਾਬ ਗਾਇਕ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਵਿਭਾਗ ਨੇ ਰੇਡ ਮਾਰੀ ਹੈ। ਮੁਹਾਲੀ ਸਥਿਤ ਰਣਜੀਤ ਬਾਵਾ ਦੀ ਰਿਹਾਇਸ਼ ਉੱਪਰ ਇਨਕਮ ਟੈਕਸ ਵਿਭਾਗ ਦੀ ਟੀਮ ਪੜਤਾਲ ਕਰ ਰਹੀ ਹੈ। ਰਣਜੀਤ ਬਾਵਾ ਦੇ 4 ਟਿਕਾਣਿਆਂ ‘ਤੇ ਇਨਕਮ ਟੈਕਸ ਨੇ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਦੇ ਮੈਨੇਜਰ ਦੇ ਘਰ ਵੀ ਇਨਕਮ ਟੈਕਸ ਨੇ ਦਬਿਸ਼ ਦਿੱਤੀ ਹੈ। ਇਸ ਦੇ ਨਾਲ ਨਾਲ ਬਾਵਾ ਦੇ ਚੰਡੀਗੜ੍ਹ ਦਫਤਰ ‘ਚ ਵੀ ਛਾਪੇਮਾਰੀ ਚੱਲ ਰਹੀ ਹੈ।
ਪੰਜਾਬ
Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement