ਪੜਚੋਲ ਕਰੋ

Faridkot Encounter | ਫ਼ਰੀਦਕੋਟ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ

#Punjab #Gangster #Police #encounter #abplive
ਗੈਂਗਸਟਰਾਂ ਨੇ ਕੀਤੀ ਪੁਲਿਸ 'ਤੇ ਫ਼ਾਇਰਿੰਗ 
3 ਗੈਂਗਸਟਰ ਜਖਮੀਂ,ਇਕ ਭੱਜਣ 'ਚ ਕਾਮਯਾਬ
ਗੋਲਡੀ ਬਰਾੜ ਗੈਂਗ ਦੇ ਦੱਸੇ ਜਾ ਰਹੇ ਨੇ ਫੜ੍ਹੇ ਗਏ ਗੈਂਗਸਟਰ

ਫਰੀਦਕੋਟ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ 
ਜਿਸ ਦੌਰਾਨ 3 ਗੈਂਗਸਟਰ ਜਖਮੀਂ ਹੋਏ ਹਨ 
ਜਖ਼ਮੀ ਗੈਂਗਸਟਰਾਂ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ । 
ਜਦੋਕਿ ਇਹਨਾਂ ਦਾ ਇਕ ਸਾਥੀ ਭੱਜਣ ਵਿਚ ਕਾਮਯਾਬ ਹੋਇਆ। 
ਸੂਤਰਾਂ ਦੀ ਮੰਨੀਏ ਤਾ ਇਹ ਫੜ੍ਹੇ ਗਏ ਤਿੰਨੇ ਗੈਂਗਸਟਰ ਗੋਲਡੀ ਬਰਾੜ ਦੇ ਗੁਰਗੇ ਦੱਸੇ ਜਾ ਰਹੇ ਹਨ ਜੋ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਸਨ। ਫੜ੍ਹੇ ਗਏ ਗੈਂਗਸਟਰਾਂ ਤੋਂ ਅਸਲਾ ਵੀ ਬ੍ਰਾਮਦ ਹੋਇਆ ਦੱਸਿਆ ਜਾ ਰਿਹਾ।
ਫਰੀਦਕੋਟ ਦੇ ਐਸਪੀ (ਡੀ) ਜਸਮੀਤ ਸਿੰਘ ਨੇ ਇਸ ਮੁਕਾਬਲੇ ਸੰਬੰਧੀ ਜਾਣਕਾਰੀ ਦਿੱਤੀ ਹੈ 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ABP Sanjha Top 10, 6 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ

Embed widget