Faridkot Firing On Farmer | ਫ਼ਸਲ ਵੇਚਕੇ ਪਰਤ ਰਹੇ ਕਿਸਾਨ ’ਤੇ ਫਾਈਰਿੰਗ, ਵਾਲ-ਵਾਲ ਬਚਿਆ ਕਿਸਾਨ

Faridkot Firing On Farmer | ਫ਼ਸਲ ਵੇਚਕੇ ਪਰਤ ਰਹੇ ਕਿਸਾਨ ’ਤੇ ਫਾਈਰਿੰਗ, ਵਾਲ-ਵਾਲ ਬਚਿਆ ਕਿਸਾਨ

#Crime #Faridkot #Firing #farmer #abplive

ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਇੱਕ ਕਿਸਾਨ ’ਤੇ ਫਾਈਰਿੰਗ ਕੀਤੀ ਗਈ। ਜਿਸ ਵਿੱਚ ਕਿਸਾਨ ਵਾਲ-ਵਾਲ ਬਚਿਆ।
ਵਾਰਦਾਤ ਨੂੰ ਉਦੋਂ ਅੰਜਾਮ ਦਿੱਤਾ ਗਿਆ ਜਦੋਂ ਕਿਸਾਨ ਆਪਣੀ ਫ਼ਸਲ ਵੇਚਕੇ ਮੰਡੀ ਤੋਂ ਘਰ ਵਾਪਸ ਆ ਰਿਹਾ ਸੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤ ਹਰਮਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਝੋਟੀਵਾਲਾ ਨੇ ਦੱਸਿਆ ਕਿ ਉਹ ਰਾਤ ਤਕਰੀਬਨ 11 ਵਜੇ ਫਰੀਦਕੋਟ ਮੰਡੀ ’ਚੋਂ ਝੋਨੇ ਦੀ ਫ਼ਸਲ ਵੇਚਕੇ ਵਾਪਸ ਘਰ ਆ ਰਿਹਾ ਸੀ ਤਾਂ ਰਾਹ ’ਚ ਉਸਨੂੰ ਜਾਨੋਂ ਮਾਰਨ ਦੇ ਮਕਸਦ ਨਾਲ ਕਿਸੇ ਵੱਲੋਂ ਉਸ ਉੱਤੇ ਗੋਲੀ ਚਲਾਈ ਗਈ। ਜੋਕਿ ਟਰੈਕਟਰ ਦੇ ਸ਼ੀਸ਼ੇ ਨੂੰ ਲੱਗਦੀ ਹੋਈ ਸਟੇਰਿੰਗ ਕੋਲੋਂ ਦੀ ਲੰਘ ਗਈ। ਜਸਪਾਲ ਸਿੰਘ ਨੇ ਦੱਸਿਆ ਹੈ ਕਿ ਜਿਨ੍ਹਾਂ ਲੋਕਾਂ ਉੱਤੇ ਉਨ੍ਹਾਂ ਨੂੰ ਸ਼ੱਕ ਹੈ ਉਹ ਨਾਂਅ ਉਨ੍ਹਾਂ ਨੇ ਪੁਲਿਸ ਨੂੰ ਦੇ ਦਿੱਤੇ ਹਨ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

JOIN US ON

Telegram
Sponsored Links by Taboola