ਪੜਚੋਲ ਕਰੋ

Faridkot Karamjit Anmol | ਸਿਆਸੀ ਰੰਗ 'ਚ ਰੰਗੇ ਕਰਮਜੀਤ ਅਨਮੋਲ - ਵਿਰੋਧੀਆਂ ਨੂੰ ਟੱਕਰ ਦੇਣ ਲਈ ਤਿਆਰ

Faridkot Karamjit Anmol | ਸਿਆਸੀ ਰੰਗ 'ਚ ਰੰਗੇ ਕਰਮਜੀਤ ਅਨਮੋਲ - ਵਿਰੋਧੀਆਂ ਨੂੰ ਟੱਕਰ ਦੇਣ ਲਈ ਤਿਆਰ 

#Loksabhaelection #Faridkot #Karamjitanmol #abplive

ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਫਿਲਮੀ ਕਲਾਕਾਰ ਕਰਮਜੀਤ ਅਨਮੋਲ ਨੇ ਟਿਕਟ ਮਿਲਣ ਤੋਂ ਬਾਅਦ ਇਤਿਹਾਸਿਕ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ।
ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਰਾਖਵਾਂ ਹਲਕੇ ਤੋਂ ਐਲਾਨੇ ਉਮੀਦਵਾਰ ਕਰਮਜੀਤ ਅਨਮੋਲ ਵੱਲੋਂ ਰਸਮੀ ਤੌਰ ਤੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ |
ਆਮ ਆਦਮੀ ਪਾਰਟੀ ਨੇ ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਕਸਬਾ ਅਜੀਤਵਾਲ ਤੋਂ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ |
ਚੋਣ ਆਗਾਜ਼ ਕਰਨ ਦੀ ਪਹਿਲ ਕਰਦਿਆਂ ਉਹਨਾਂ ਵੱਲੋਂ ਰੋਡ ਸ਼ੋਅ ਕੀਤਾ ਅਤੇ ਫ਼ਰੀਦਕੋਟ ਦੇ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ। 
ਇਸ ਮੌਕੇ ਉਹਨਾਂ ਦੇ ਨਾਲ ਮੋਗਾ ਤੋਂ ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਤੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਸ਼ਾਮਿਲ ਰਹੇ। 
ਇਸ ਮੌਕੇ ਸਥਾਨਕ ਲੋਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।
ਉਥੇ ਹੀ ਕਰਮਜੀਤ ਅਨਮੋਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਦਾਅਵਾ ਕੀਤਾ

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget