MLA Gurdit Sekhon Accident । ਸੜਕ ਹਾਦਸੇ 'ਚ ਵਾਲ-ਵਾਲ ਬਚੇ AAP ਵਿਧਾਇਕ
ਫ਼ਰੀਦਕੋਟ: ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇਰ ਰਾਤ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ 'ਚ ਹਾਦਸੇ ਦਾ ਸ਼ਿਕਾਰ ਹੋ ਗਏ। ਵਿਧਾਇਕ ਗੁਰਦਿੱਤ ਸਿੰਘ ਦੀ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਬੱਦੋਵਾਲ ਫਾਟਕ ਨੇੜੇ ਆ ਰਹੇ ਸਨ ਕਿ ਅਚਾਨਕ ਅੱਗੇ ਜਾ ਰਹੀ ਇੱਕ ਕਾਰ ਨੇ ਬ੍ਰੇਕ ਲਗਾ ਦਿੱਤੀ। ਵਿਜ਼ੀਬਿਲਟੀ ਹੋਣ ਕਾਰਨ ਉਨ੍ਹਾਂ ਦੀ ਕਾਰ ਪਿੱਛੇ ਤੋਂ ਟਕਰਾ ਗਈ।