ਪੜਚੋਲ ਕਰੋ

Faridkot News | ਨਸ਼ਾ ਛੁਡਾਊ ਕੇਂਦਰ ਦੇ ਬਾਹਰ ਧੜੱਲੇ ਨਾਲ ਵੇਚੀਆਂ ਜਾ ਰਹੀਆਂ ਸੀ ਨਸ਼ੀਲੀਆਂ ਗੋਲੀਆਂ - 4 ਕਾਬੂ

#Crime #rehabilitationcenter #abplive

ਫਰੀਦਕੋਟ 'ਚ ਨਿੱਜੀ ਨਸ਼ਾ ਛੁਡਾਊ ਕੇਂਦਰ ਦੇ ਬਾਹਰ ਨਸ਼ੀਲੀਆਂ ਗੋਲੀਆਂ ਵਿਕਣ ਦਾ ਭੰਡਾਫੋੜ ਹੋਇਆ ਹੈ |
ਦਰਅਸਲ ਰਿਹਾਇਸ਼ੀ ਇਲਾਕੇ ਚ ਚੱਲ ਰਹੇ ਇੱਕ ਨਿੱਜੀ ਨਸ਼ਾ ਛੁਡਾਉ ਕੇਂਦਰ ਦੇ ਬਾਹਰ ਅਕਸਰ ਹੀ ਨਸ਼ਾ ਕਰਨ ਵਾਲਿਆਂ ਦਾ ਜਮਾਵੜਾ ਲੱਗਾ ਰਹਿੰਦਾ ਸੀ
ਜਿਸ ਤੋਂ ਪ੍ਰੇਸ਼ਾਨ ਆਸਪਾਸ ਦੇ ਲੋਕਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ਼  ਕਰਵਾਈ ਗਈ
ਦੱਸਿਆ ਗਿਆ ਕਿ ਇਸ ਜਗ੍ਹਾ ਤੇ ਨਸ਼ਾ ਵਿਕਦਾ ਹੈ
ਪੁਲਿਸ ਨੇ ਵੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਨਸ਼ਾ ਛੁਡਾਉ ਕੇਂਦਰ ਤੇ ਛਾਪੇਮਾਰੀ ਕੀਤੀ
ਇਸ ਦੌਰਾਨ ਪੁਲਿਸ ਨੇ ਚਾਰ ਲੋਕਾਂ ਨੂੰ ਹਿਰਾਸਤ ਚ ਲਿਆ|
ਜਿਨ੍ਹਾਂ ਪਾਸੋਂ ਨਸ਼ੀਲੀ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ |
ਉਕਤ ਮੁਲਜ਼ਮ ਇਹ ਨਸ਼ੀਲੀਆਂ ਗੋਲੀਆਂ ਮਹਿੰਗੇ ਭਾਅ ਚ ਵੇਚ ਕੇ ਮੋਤੀ ਕਮਾਈ ਕਰ ਰਹੇ ਸਨ
ਪੁਲਿਸ ਨੇ NDPS ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਨਸ਼ਾ ਛੁਡਾਉ ਕੇਂਦਰ ਨੂੰ ਫਿਰੋਜ਼ਪੁਰ ਦਾ ਨਵਦੀਪ ਨਾਮਕ ਵਿਅਕਤੀ ਚਲਾ ਰਿਹਾ ਸੀ |
ਜਿਸਨੇ ਅੱਗੇ ਇਕ ਡਾਕਟਰ ਨੂੰ ਇਹ ਕੇਂਦਰ ਸੌਂਪਿਆ ਹੋਇਆ ਹੈ |ਜਿਸ ਦੇ ਲਾਇਸੈਂਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha
Transcript

ਸ਼ਾਟ ਵੀਡੀਓ Punjab788380

View More
Advertisement

ਟਾਪ ਹੈਡਲਾਈਨ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

for smartphones
and tablets
Advertisement

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Embed widget