ਪੜਚੋਲ ਕਰੋ

Farmer Angry on Navdeep arrest | ਨਵਦੀਪ ਸਿੰਘ ਦੀ ਗ੍ਰਿਫ਼ਤਾਰੀ ਤੋਂ ਭੜਕੇ ਕਿਸਾਨ - ਕੀਤਾ ਵੱਡਾ ਐਲਾਨ

ਕਿਸਾਨੀ ਅੰਦੋਲਨ ਦੇ ਮਸ਼ਹੂਰ ਚਿਹਰੇ ਤੇ ਨੌਜਵਾਨ ਕਿਸਾਨ ਨਵਦੀਪ ਸਿੰਘ ਜਲਬੇੜਾ ਤੇ ਇਕ ਹੋਰ ਕਿਸਾਨ ਗੁਰਕੀਰਤ ਸਿੰਘ ਨੂੰ ਅੰਬਾਲਾ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ |
ਗਿਰਫਤਾਰੀ ਮੁਹਾਲੀ ਏਅਰਪੋਰਟ ਤੋਂ ਕੀਤੀ ਗਈ ,ਜਿਸ ਤੋਂ ਬਾਅਦ ਅੰਬਾਲਾ ਸੀਆਈਏ ਟੀਮ ਨਵਦੀਪ ਜਲਬੇੜਾ ਤੇ ਗੁਰਕੀਰਤ ਨੂੰ ਅੰਬਾਲਾ ਦੀ ਅਦਾਲਤ ਵਿੱਚ ਲੈ ਗਈ।
ਭਾਰੀ ਪੁਲਿਸ ਫੋਰਸ ਦੀ ਹਾਜ਼ਰੀ ਵਿੱਚ ਦੋਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਪੁਲਿਸ ਵਲੋਂ ਧਾਰਾ 307 ਤੇ ਲੁੱਟ ਦੀਆਂ ਗੰਭੀਰ ਧਾਰਾਵਾਂ ਤਹਿਤ ਗ੍ਰਿਫ਼ਤਾਰੀ ਕੀਤੀ ਗਈ ਹੈ ਤੇ ਰਿਕਵਰੀਆਂ ਕਰਨ ਲਈ ਰਿਮਾਂਡ ਲਿਆ ਗਿਆ ਹੈ |ਪੁਲਿਸ ਨੇ ਉਨ੍ਹਾਂ ਦੇ 4 ਦਿਨ ਦੇ ਰਿਮਾਂਡ ਦੀ ਮੰਗ ਕੀਤੀ | ਲੇਕਿਨ ਅਦਾਲਤ ਨੇ ਪੁਲਿਸ ਨੂੰ 2 ਦਿਨ ਦਾ ਰਿਮਾਂਡ ਦਿੱਤਾ ਹੈ | ਉਥੇ ਹੀ ਇਨ੍ਹਾਂ ਗ੍ਰਿਫ਼ਤਾਰੀਆਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਸਰਕਾਰਾਂ ਤੋਂ ਬੇਹੱਦ ਨਾਰਾਜ਼ ਹੋ ਗਈਆਂ ਨੇ |
ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਤੇ ਕਿਸਾਨ ਮਜਦੂਰ ਮੋਰਚਾ ਨੇ ਸ਼ੰਭੂ ਬਾਰਡਰ ਤੇ ਪ੍ਰੈੱਸ ਕਾਨਫ਼ਰੰਸ ਕਰਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ 
ਤੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਨੂੰ ਕਾਨੂੰਨੀ ਦਾਅ ਪੇਚਾਂ ਦੇ ਨਾਲ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ | ਗਿਰਫ਼ਤਾਰ ਕਿਸਾਨਾਂ ਨੂੰ ਜਲਦ ਰਿਹਾ ਕਰੇ 
ਨਹੀਂ ਤਾਂ ਮਜਬੂਰਨ ਉਨ੍ਹਾਂ ਨੂੰ ਤਿੱਖਾ ਸੰਘਰਸ਼ ਕਰਨਾ ਪਵੇਗਾ |

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ABP Sanj

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Vantara ਨੇ 18 ਮਹੀਨੇ ਦੀ ਹਾਥਣੀ ਦੇ ਬੱਚੇ Maya ਨੂੰ ਇਲਾਜ ਲਈ Kerala ਤੋਂ Jamnagar ਹਵਾਈ ਰਾਹੀਂ ਪਹੁੰਚਾਇਆ

Punjab News : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ , AAP ਵਿਧਾਇਕ ਦੇ ਪਿਤਾ ਭਾਰਤੀ ਰਾਸ਼ਟਰਵਾਦੀ ਪਾਰਟੀ 'ਚ ਸ਼ਾਮਲ

 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ

Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ

Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ

Train Fire : ਰਾਜਪੁਰਾ 'ਚ ਕਰਮਭੂਮੀ ਐਕਸਪ੍ਰੈੱਸ ਨੂੰ ਲੱਗੀ ਅੱਗ,  ਯਾਤਰੀਆਂ 'ਚ ਮਚੀ ਹਫੜਾ-ਦਫੜੀ; 8 ਟ੍ਰੇਨਾਂ ਦੇ ਰੂਟ ਬਦਲੇ

Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ

ਪੰਜਾਬ ਪੁਲਿਸ ਦੇ ਸਾਹਮਣੇ ਕਰਿਆਨਾ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Embed widget