ਪੜਚੋਲ ਕਰੋ

Farmer Delhi Andolan Again |ਕਿਸਾਨਾਂ ਨੂੰ 13 ਫ਼ਰਵਰੀ ਨੂੰ ''ਦਿੱਲੀ ਚੱਲੋ'' ਦਾ ਸੁਨੇਹਾ

Farmer Delhi Andolan Again |ਕਿਸਾਨਾਂ ਨੂੰ 13 ਫ਼ਰਵਰੀ ਨੂੰ ''ਦਿੱਲੀ ਚੱਲੋ'' ਦਾ ਸੁਨੇਹਾ

#Punjab #Farmerprotest #delhiandolan #agriculture #abplive

ਦਿੱਲੀ ਬਾਡਰਾਂ 'ਤੇ ਫਿਰ ਸ਼ੁਰੂ ਹੋਣ ਜਾ ਰਿਹਾ ਕਿਸਾਨ ਅੰਦੋਲਨ
ਕਿਸਾਨਾਂ ਨੂੰ 13 ਫ਼ਰਵਰੀ ਨੂੰ ''ਦਿੱਲੀ ਚੱਲੋ'' ਦਾ ਸੁਨੇਹਾ
2024 ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਦਾ ਮਕਸਦ
13 ਫ਼ਰਵਰੀ ਨੂੰ ਦਿੱਲੀ ਕੂਚ ਕਰਨਗੇ ਕਿਸਾਨ
200 ਕਿਸਾਨ ਜਥੇਬੰਦੀਆਂ ਕਰਨਗੀਆਂ ਅੰਦੋਲਨ ਦੀ ਅਗਵਾਈ
ਤਸਵੀਰਾਂ ਸੰਗਰੂਰ ਦੀ ਲੌਂਗੋਵਾਲ ਅਨਾਜ ਮੰਡੀ ਦੀਆਂ
ਸੈਂਕੜੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ
ਕਿਸਾਨ ਮਜ਼ਦੂਰ ਮੋਰਚੇ ਦੇ ਤਹਿਤ

ਸੜਕਾਂ 'ਤੇ ਕਿਸਾਨਾਂ ਦੇ ਟਰੈਕਟਰ
ਟਰੈਕਟਰਾਂ 'ਤੇ ਬੈਠੇ ਕੇਂਦਰ ਸਰਕਾਰ ਤੋਂ ਨਾਰਾਜ਼ ਕਿਸਾਨ
ਇਹ ਰਿਹਰਸਲ ਹੈ 13 ਫ਼ਰਵਰੀ ਨੂੰ ਦਿੱਲੀ ਬਾਡਰਾਂ 'ਤੇ ਫਿਰ ਸ਼ੁਰੂ ਹੋਣ ਜਾ ਰਹੇ ਕਿਸਾਨ ਅੰਦੋਲਨ ਦੀ |
ਤਸਵੀਰਾਂ ਸੰਗਰੂਰ ਦੀ ਲੌਂਗੋਵਾਲ ਅਨਾਜ ਮੰਡੀ ਦੀਆਂ
ਜਿਥੇ ਸੈਂਕੜੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ ਹੈ
ਮਕਸਦ ਆਸ ਪਾਸ ਦੇ ਦਰਜਨਾਂ ਪਿੰਡ ਦੇ ਕਿਸਾਨ ਭਾਈਆਂ ਨੂੰ ਅੰਦੋਲਨ ਦੀ ਤਿਆਰੀ ਖਿੱਚਣ ਦਾ ਸੁਨੇਹਾ ਦੇਣਾ ਹੈ |
ਦਰਅਸਲ ਕਿਸਾਨ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਭਾਰਤ ਦੀ ਕੇਂਦਰ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਕਈ ਵਾਅਦੇ ਪੂਰੇ ਨਹੀਂ ਕੀਤੇ | ਜਿਸ ਕਾਰਨ ਉਨ੍ਹਾਂ ਨੂੰ ਇਕ ਵਾਰ ਫਿਰ ਤੋਂ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ | ਇਕ ਸਾਲ 2024 ਚ ਲੋਕ ਸਭਾ ਦੀਆਂ ਚੋਣਾਂ ਹੋਣੀਆਂ ਹਨ ਅਜਿਹੇ ਚ ਕਿਸਾਨਾਂ ਦਾ ਮੰਨਣਾ ਹੈ ਕਿ ਅੰਦੋਲਨ ਰਾਹੀਂ ਹ ਕੇਂਦਰ ਸਰਕਾਰ ਤੇ ਦਬਾਅ ਬਣਾਉਣਗੇ ਤੇ ਆਪਣੀਆਂ ਅਧੂਰੀਆਂ ਮੰਗਾਂ ਨੂੰ ਪੂਰੀਆਂ ਕਰਵਾਉਣਗੇ | ਇਸੇ ਮਕਸਦ ਨਾਲ ਪੰਜਾਬ ਭਰ ਦੇ ਕਿਸਾਨਾਂ 13 ਫ਼ਰਵਰੀ ਨੂੰ ਦਿੱਲੀ ਕੂਚ ਕਰਨ ਦਾ ਸੁਨੇਹਾ ਲਗਾਇਆ ਜਾ ਰਿਹਾ ਹੈ |
 Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ABP Sanjha Top 10, 18 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 18 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 17 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 17 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget