ਪੜਚੋਲ ਕਰੋ

Farmer di+ed at shambhu border| ਸ਼ੰਭੂ ਬੌਰਡਰ 'ਤੇ ਇੱਕ ਹੋਰ ਕਿਸਾਨ ਦੀ ਮੌ+ਤ, ਹੁਣ ਤੱਕ 20 ਮੌ+ਤਾਂ

Farmer di+ed at shambhu border| ਸ਼ੰਭੂ ਬੌਰਡਰ 'ਤੇ ਇੱਕ ਹੋਰ ਕਿਸਾਨ ਦੀ ਮੌ+ਤ, ਹੁਣ ਤੱਕ 20 ਮੌ+ਤਾਂ #farmerprotest #shambhuborder #punjab #abplive #bhagwantmann #loksabhaelection2024 #sarwansinghpandher #jagjeetsinghdallewal ਸ਼ੰਭੂ ਬੌਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ, ਕਿਸਾਨ ਜਸਵੰਤ ਸਿੰਘ ਨੂੰ ਹਸਪਤਾਲ ਲੈ ਜਾਂਦਾ ਗਿਆ ਸੀ ਪਰ ਬਚਾਇਆ ਨਾ ਜਾ ਸਕਿਆ, ਜਸਵੰਤ ਸਿੰਘ ਦੀ ਅੱਜ ਤੜਕੇ ਅਚਾਨਕ ਸਿਹਤ ਵਿਗੜ ਗਈ ਫਿਰ ਹਸਪਤਾਲ ਲੈ ਗਏ ਪਰ ਜਾਂਦੇ ਹੀ ਉਨ੍ਹਾਂ ਦੀ ਮੌਤ ਹੋ ਗਈ, ਜਸਵੰਤ ਸਿੰਘ ਤਰਨਤਾਰਨ ਦੇ ਰਹਿਣ ਵਾਲੇ ਸਨ ਅਤੇ ਸ਼ੰਭੂ ਬੌਰਡਰ ਤੇ ਧਰਨਾ ਦੇ ਰਹੀ ਸੀ,ਗਰਮੀ ਲਗਾਤਾਰ ਵੱਧ ਰਹੀ ਹੈ ਪਰ ਇਸ ਮੌਸਮ ਵਿੱਚ ਵੀ ਕਿਸਾਨ ਧਰਨੇ 'ਤੇ ਬੈਠੇ ਹਨ, 13 ਫਰਵਰੀ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ ਬੌਰਡਰ ਤੇ ਬੈਠੇ ਹਨ, 85 ਦਿਨ ਲੰਘ ਗਏ, ਠੰਡ ਤੋਂ ਗਰਮੀ ਦਾ ਮੌਸਮ ਆ ਗਿਆ ਪਰ ਕਿਸਾਨ ਡਟੇ ਹੋਏ ਨੇ, ਹੁਣ ਤੱਕ ਦੋਵੇਂ ਬੌਰਡਰ ਯਾਨਿ ਸ਼ੰਭੂ , ਖਨੌਰੀ 'ਤੇ 20 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ | Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ 'ਚ ਵਾਪਸ ਆਉਣ ਨੂੰ ਲੈਕੇ ਪ੍ਰਨੀਤ ਕੌਰ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ 'ਚ ਵਾਪਸ ਆਉਣ ਨੂੰ ਲੈਕੇ ਪ੍ਰਨੀਤ ਕੌਰ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
Punjab News: ਪੰਜਾਬ 'ਆਪ' ਵੱਲੋਂ 22 ਹੋਰ ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ; ਇੱਥੇ ਵੇਖੋ...
Punjab News: ਪੰਜਾਬ 'ਆਪ' ਵੱਲੋਂ 22 ਹੋਰ ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ; ਇੱਥੇ ਵੇਖੋ...
ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
ਮੁਲਾਜ਼ਮਾਂ ਦੇ DA ਨੂੰ ਲੈਕੇ ਵੱਡੀ ਅਪਡੇਟ, 10 ਸਾਲਾਂ ਦਾ ਪੈਂਡਿੰਗ ਮਹਿੰਗਾਈ ਭੱਤਾ ਦੇਵੇਗੀ ਸਰਕਾਰ? ਜਾਣੋ
ਮੁਲਾਜ਼ਮਾਂ ਦੇ DA ਨੂੰ ਲੈਕੇ ਵੱਡੀ ਅਪਡੇਟ, 10 ਸਾਲਾਂ ਦਾ ਪੈਂਡਿੰਗ ਮਹਿੰਗਾਈ ਭੱਤਾ ਦੇਵੇਗੀ ਸਰਕਾਰ? ਜਾਣੋ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
Embed widget