ਪੜਚੋਲ ਕਰੋ

Farmer PC Chandigarh | ਕਿਸਾਨ ਭਵਨ 'ਚ ਭਾਜਪਾ ਆਗੂਆਂ ਦੀ ਹੁੰਦੀ ਰਹੀ ਉਡੀਕ, ਵੇਖੋ ਕਿਸਾਨ ਆਗੂਆਂ ਨੇ ਕੀ ਕੀਤਾ

Farmer PC Chandigarh | ਕਿਸਾਨ ਭਵਨ 'ਚ ਭਾਜਪਾ ਆਗੂਆਂ ਦੀ ਹੁੰਦੀ ਰਹੀ ਉਡੀਕ, ਵੇਖੋ ਕਿਸਾਨ ਆਗੂਆਂ ਨੇ ਕੀ ਕੀਤਾ 
#Punjab #farmers #Chandigarh #Kisanbhawan #farmerprotest #abplive
ਕਿਸਾਨ ਭਵਨ 'ਚ ਭਾਜਪਾ ਆਗੂਆਂ ਦੀ ਹੁੰਦੀ ਰਹੀ ਉਡੀਕ
ਡਿਬੇਟ ਲਈ ਨਹੀਂ ਪਹੁੰਚਿਆ ਕੋਈ ਭਾਜਪਾ ਨੇਤਾ 
ਖਾਲੀ ਪਈਆਂ ਕੁਰਸੀਆਂ 'ਤੇ ਨਜ਼ਰ ਆਈਆਂ ਲੀਡਰਾਂ ਦੀਆਂ ਫੋਟੋਆਂ 
BJP ਦੇ 5 ਵੱਡੇ ਆਗੂਆਂ ਦੀਆਂ ਤਸਵੀਰਾਂ ਰੱਖ ਕੇ ਬੈਠੇ ਰਹੇ ਕਿਸਾਨ 
ਕਿਸਾਨਾਂ ਨੇ ਸਵੀਕਾਰ ਕੀਤਾ ਸੀ BJP ਦਾ ਚੈਲੇਂਜ 

ਪੰਜਾਬ ਦੇ ਕਿਸਾਨਾਂ ਨੂੰ ਭਾਜਪਾ ਆਗੂਆਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਗਈ ਸੀ। ਜਿਸ ਨੂੰ ਸਵੀਕਾਰ ਕਰਦਿਆਂ ਕਿਸਾਨ ਆਗੂ 
ਅੱਜ ਕਿਸਾਨ ਭਵਨ ਚੰਡੀਗੜ੍ਹ 'ਚ ਪਹੁੰਚੇ ਲੇਕਿਨ 
ਭਾਜਪਾ ਆਗੂਆਂ ਵਿੱਚੋਂ ਕੋਈ ਵੀ ਨਹੀਂ ਪਹੁੰਚਿਆ। ਜਦਕਿ ਕਿਸਾਨ ਆਗੂਆਂ ਨੇ ਭਾਜਪਾ ਲੀਡਰਾਂ ਦੀਆਂ ਫੋਟੋਆਂ ਕੁਰਸੀਆਂ 'ਤੇ ਰੱਖ ਕੇ 
ਲੰਬਾ ਇੰਤਜ਼ਾਰ ਕੀਤਾ |
ਕਿਸਾਨਾਂ ਨੇ ਬੀਜੇਪੀ ਦੇ 5 ਵੱਡੇ ਨੇਤਾਵਾਂ ਦੀਆਂ ਕੁਰਸੀਆਂ ਲਗਾ ਦਿੱਤੀਆਂ ਸਨ । ਜਿਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਸੂਬਾ ਪ੍ਰਧਾਨ ਜਾਖੜ ਦੇ ਨਾਂ ਲਿਖੇ ਹੋਏ ਹਨ। ਕਿਸਾਨ ਆਗੂਆਂ ਵੱਲੋਂ ਦੁਪਹਿਰ 3 ਵਜੇ ਤੱਕ ਭਾਜਪਾ ਆਗੂਆਂ ਦਾ ਇੰਤਜ਼ਾਰ ਕੀਤਾ ਗਿਆ, ਪਰ ਕੋਈ ਨਹੀਂ ਪਹੁੰਚਿਆ। 
ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ ਆਗੂਆਂ ਕੋਲ ਸਾਡੇ ਸਵਾਲਾਂ ਦੇ ਜਵਾਬ ਨਹੀਂ ਹਨ। ਇਸ ਕਾਰਨ ਭਾਜਪਾ ਆਗੂ ਬਹਿਸ ਤੋਂ ਬਚ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸਰਕਾਰੀ ਵੈੱਬਸਾਈਟ ਤੋਂ ਹੀ ਡਾਟਾ ਲੈ ਕੇ ਬਹਿਸ ਲਈ ਆਏ ਹਨ। ਇਸੇ ਆਧਾਰ 'ਤੇ ਉਨ੍ਹਾਂ ਨੂੰ ਭਾਜਪਾ ਨੇਤਾਵਾਂ ਦੇ ਸਵਾਲਾਂ ਦੇ ਜਵਾਬ ਦੇਣੇ ਸਨ। ਹੁਣ ਪੂਰੀ ਦੁਨੀਆ ਦੇ ਲੋਕ ਭਾਜਪਾ ਦੀ ਅਸਲੀਅਤ ਜਾਣ ਰਹੇ ਹਨ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਟਾਪ ਹੈਡਲਾਈਨ

Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
Big News: ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਹੜ੍ਹਾਂ ਨੇ ਇਲਾਕੇ ਵਿੱਚ ਇੰਝ ਤਬਾਹੀ ਮਚਾਈ... 
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਹੜ੍ਹਾਂ ਨੇ ਇਲਾਕੇ ਵਿੱਚ ਇੰਝ ਤਬਾਹੀ ਮਚਾਈ... 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget