Sarwan singh Pandher | 'ਬਾਰਿਸ਼ਾਂ ਤੋਂ ਪਹਿਲਾਂ ਸ਼ੰਭੂ ਪੁੱਲ ਖੋਲ੍ਹੇ ਸਰਕਾਰ',ਅੰਦੋਲਨ ਨੂੰ ਲੈ ਕੇ ਪੰਧੇਰ ਨੇ ਕੀਤਾ ਵੱਡਾ ਐਲਾਨ | Farmer PC Chandigarh
Download ABP Live App and Watch All Latest Videos
View In AppSarwan singh Pandher | 'ਬਾਰਿਸ਼ਾਂ ਤੋਂ ਪਹਿਲਾਂ ਸ਼ੰਭੂ ਪੁੱਲ ਖੋਲ੍ਹੇ ਸਰਕਾਰ',ਅੰਦੋਲਨ ਨੂੰ ਲੈ ਕੇ ਪੰਧੇਰ ਨੇ ਕੀਤਾ ਵੱਡਾ ਐਲਾਨ | Farmer PC Chandigarh
ਕਿਸਾਨ ਆਗੂਆਂ ਨੇ ਚੰਡੀਗੜ੍ਹ 'ਚ ਕੀਤੀ ਪ੍ਰੈਸ ਕਾਨਫ਼ਰੰਸ
17-18 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਰੋਸ ਪ੍ਰਦਰਸ਼ਨ ਕਰਨਗੇ ਕਿਸਾਨ
'MSP ਨਾਕਾਫ਼ੀ - ਗਾਰੰਟੀ ਦੇਵੇ ਸਰਕਾਰ'
'MSP 'ਤੇ ਖ਼ਰੀਦ ਗਾਰੰਟੀ ਕਾਨੂੰਨ ਬਣਾਵੇ ਸਰਕਾਰ'
'ਬਾਰਿਸ਼ਾਂ ਤੋਂ ਪਹਿਲਾਂ ਸ਼ੰਭੂ ਪੁੱਲ ਖੋਲ੍ਹੇ ਸਰਕਾਰ'
'ਸ਼ੰਭੂ ਬਾਰਡਰ ਬੰਦ ਹੋਣ ਕਾਰਨ ਵਪਾਰ ਨੂੰ ਹੋ ਰਿਹਾ ਨੁਕਸਾਨ'
ਅੰਦੋਲਨ ਨੂੰ ਲੈ ਕੇ ਪੰਧੇਰ ਨੇ ਕੀਤਾ ਵੱਡਾ ਐਲਾਨ
ਮੰਗਾਂ ਮਨਵਾਉਣ 'ਤੇ ਅਟਲ ਕਿਸਾਨ ਆਗੂ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।