Farmer protest amritsar | ਕਿਸਾਨਾਂ ਨੇ ਬੰਦ ਕਰ ਦਿੱਤਾ ਅੰਮ੍ਰਿਤਸਰ-ਦਿੱਲੀ ਰੇਲ ਮਾਰਗ

Continues below advertisement

Farmer protest amritsar | ਕਿਸਾਨਾਂ ਨੇ ਬੰਦ ਕਰ ਦਿੱਤਾ ਅੰਮ੍ਰਿਤਸਰ-ਦਿੱਲੀ ਰੇਲ ਮਾਰਗ

#delhichalo #farmersprotest2024 #delhiFarmersprotest #haryanapoliceupdate #KisanProtest #Shambhuborder #teargas #FarmersDetained #SKM #SamyuktKisanMorcha #Farmers #Kisan #BhagwantMann #AAPPunjab #RahulGandhi #Congress #NarendraModi #BJP #Punjab #PunjabNews

ਦਿੱਲੀ ਕੂਚ ਦੌਰਾਨ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਕਿਸਾਨਾਂ 'ਤੇ ਕੀਤੀ ਕਾਰਵਾਈ ਨੇ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਨੂੰ ਨਾਰਾਜ਼ ਕਰ ਦਿੱਤਾ ਹੈ |
ਇਹੀ ਵਜ੍ਹਾ ਹੈ ਕਿ ਇਸ ਕਾਰਵਾਈ ਦੇ ਵਿਰੋਧ ਚ ਕਿਸਾਨ ਜਥੇਬੰਦੀਆਂ ਦੇ ਵਲੋਂ ਅੱਜ ਪੰਜਾਬ ਭਰ ਦੇ ਰੇਲਵੇ ਟਰੈਕ ਬੰਦ ਕਰਕੇ ਰੋਸ਼ ਪ੍ਰਦਰਸ਼ਨ ਕੀਤੇ ਗਏ |
ਤਸਵੀਰਾਂ ਹਨ ਅੰਮ੍ਰਿਤਸਰ ਦੇ ਸਬਜ਼ੀ ਮੰਡੀ ਵੱਲਾ ਫਾਟਕ ਦੀਆਂ
ਜਿਥੇ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਅੰਮ੍ਰਿਤਸਰ ਦਿੱਲੀ ਰੇਲ ਮਾਰਗ ਬੰਦ ਰਿਹਾ |
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ-ਹਰਿਆਣਾ ਦੀਆਂ ਸਰਹੱਦਾਂ 'ਤੇ ਜਿਸ ਤਰ੍ਹਾਂ ਦੀ ਕਾਰਵਾਈ ਕਿਸਾਨਾਂ 'ਤੇ ਕੀਤੀ ਗਈ ਹੈ | ਉਹ ਨਿੰਦਣਯੋਗ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

Continues below advertisement

JOIN US ON

Telegram